11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਾਬਕਾ ਚੇਅਰਮੈਨ ਤੇ ਅਕਾਲੀ ਆਗੂ ਜਰਨੈਲ ਸਿੰਘ ਨੂਰਪੁਰ ਜੱਟਾਂ ਦਾ ਦਿਹਾਂਤ, ਸਸਕਾਰ ਅੱਜ

ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਖੇਤੀਬਾੜੀ ਵਿਕਾਸ ਬੈਂਕ ਗੜ੍ਹਸ਼ੰਕਰ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਨੂਰਪੁਰ ਜੱਟਾਂ ਦਾ ਅਚਾਨਕ ਦੇਹਾਂਤ ਹੋ ਗਿਆ। ਅਚਾਨਕ ਸਿਹਤ ਵਿਗੜਨ ਤੇ ਉਨ੍ਹਾਂ ਨੂੰ ਨਵਾਂਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ।

Ad Position 21
repet_subhas-goyals [Copy P29]
ਜਰਨੈਲ ਸਿੰਘ ਨੂਰਪੁਰ ਜੱਟਾਂ 11-09-2026
ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਖੇਤੀਬਾੜੀ ਵਿਕਾਸ ਬੈਂਕ ਗੜ੍ਹਸ਼ੰਕਰ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਨੂਰਪੁਰ ਜੱਟਾਂ ਦਾ ਅਚਾਨਕ ਦੇਹਾਂਤ ਹੋ ਗਿਆ। ਅਚਾਨਕ ਸਿਹਤ ਵਿਗੜਨ ਤੇ ਉਨ੍ਹਾਂ ਨੂੰ ਨਵਾਂਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਜਰਨੈਲ ਸਿੰਘ ਨੂਰਪੁਰ ਜੱਟਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪੁੱਤਰ ਦੇ ਵਿਦੇਸ਼ ਤੋਂ ਪਰਤਣ ’ਤੇ 11 ਸਤੰਬਰ ਨੂੰ ਸਵੇਰੇ 11 ਵਜੇ ਪਿੰਡ ਨੂਰਪੁਰ ਜੱਟਾਂ ਵਿਖੇ ਕੀਤਾ ਜਾਵੇਗਾ। ਜਰਨੈਲ ਸਿੰਘ ਨੂਰਪੁਰ ਜੱਟਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਭੁੱਲੇਵਾਲ ਰਾਠਾਂ, ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਕਮੇਟੀ, ਹਰਜੀਤ ਸਿੰਘ ਭਾਤਪੁਰ, ਜੋਗਾ ਸਿੰਘ ਇਬਰਾਹੀਮਪੁਰ, ਰਸ਼ਪਾਲ ਸਿੰਘ ਕੁੱਕੜਾ, ਬੂਟਾ ਸਿੰਘ ਅਲੀਪੁਰ, ਅਮਰਜੀਤ ਸਿੰਘ ਮੋਰਾਂਵਾਲੀ, ਅਮਰਜੀਤ ਸਿੰਘ ਪੁਰਖੋਵਾਲ, ਸ਼ਿਵਚਰਨ ਸਿੰਘ ਧਮਾਈ, ਜਗਦੇਵ ਸਿੰਘ ਮਨਸੋਵਾਲ, ਕੁਲਵਰਨ ਸਿੰਘ ਮੋਇਲਾ, ਗਿਆਨ ਸਿੰਘ ਸਮੁੰਦੜਾ, ਬਗ਼ੀਚਾ ਸਿੰਘ ਪੱਦੀ ਸੂਰਾ ਸਿੰਘ, ਗੁਰ ਕ੍ਰਿਪਾਲ ਸਿੰਘ ਪੱਦੀ ਸੂਰਾ, ਸਰਬਜੀਤ ਸਿੰਘ ਡਾਨਸੀਵਾਲ, ਅਵਤਾਰ ਸਿੰਘ ਬਿੰਜੋਂ, ਬਲਵੀਰ ਸਿੰਘ ਐਮਾਂ, ਕੁਲਵੀਰ ਸਿੰਘ ਡੋਗਰਪੁਰ, ਕਰਨਵੀਰ ਸਿੰਘ ਸੈਲਾ ਕਲਾਂ, ਗੁਰਮੇਲ ਸਿੰਘ ਸੈਲਾ ਕਲਾਂ, ਜਸਵਿੰਦਰ ਸਿੰਘ ਸੈਲਾ ਖੁਰਦ, ਸੁਖਵਿੰਦਰ ਸਿੰਘ ਘਾਗੋਂ ਰੋੜਾਂਵਾਲੀ, ਰਾਜਵਿੰਦਰ ਸਿੰਘ ਝੋਨੋਵਾਲ, ਡਾ. ਬਲਵੀਰ ਸਿੰਘ ਸ਼ੇਰਗਿੱਲ ਤੇ ਹੋਰਾਂ ਨੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਾਰਟੀ ਅਤੇ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ 70 ਵੀਂ ਪੰਜਾਬ ਰਾਜ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ’ਚ ਓਕਡੇਲੀਅਨਜ਼ ਨੇ 52 ਤਗਮੇ ਜਿੱਤੇ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਕੀਰਤਨ ਸਮਾਗਮ ਕਰਵਾਇਆ
Ad Position 24