05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ ਨੂੰ-ਭਾਈ ਦਿਲਬਾਗ ਸਿੰਘ ਮੰਝਪੁਰ

ਮੁਕੇਰੀਆਂ, 11 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 13 ਸਤੰਬਰ ਨੂੰ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ, ਜਿਨ੍ਹਾਂ ਦ ੇ ਭੋਗ 13 ਸਤੰਬਰ ਨੂੰ ਸਵੇਰੇ 5.

Ad Position 21
No active advertisement
ਅਜੀਤ ਡੈਸਕ 12-09-2026
ਮੁਕੇਰੀਆਂ, 11 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 13 ਸਤੰਬਰ ਨੂੰ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ, ਜਿਨ੍ਹਾਂ ਦ ੇ ਭੋਗ 13 ਸਤੰਬਰ ਨੂੰ ਸਵੇਰੇ 5.15 ਮਿੰਟ ’ਤੇ ਪਾਏ ਜਾਣਗੇ। ਉਨ੍ਹਾਂ ਕਿਹਾ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ, ਜਿਸ ਵਿਚ ਪਹਿਲਾਂ ਗੁਰਦੁਆਰਾ ਸਾਹਿਬ ਦਾ ਹਜ਼ੂਰੀ ਜਥਾ ਕੀਰਤਨ ਦੀ ਹਾਜ਼ਰੀ ਭਰੇਗਾ। ਉਪਰੰਤ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲੇ ਪਾਵਨ ਪਵਿੱਤਰ ਗੁਰਬਾਣੀ ਨਾਲ ਸੰਗਤਾਂ ਨੂੰ ਜੋੜਨਗੇ।
Ad Position 22
No active advertisement
ਪਿਛਲੀ ਖ਼ਬਰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦਾ ਸਨਮਾਨ ਕਰਨ ਹਿੱਤ ਕਰ... ਅਗਲੀ ਖ਼ਬਰ ਗ੍ਰਿਜ਼ਲੀ ਰਿੱਛ ‘ ਗ੍ਰਾਈਂਡਰ ’ ਦੀ ਯਾਦ ਵਿਚ ਅੱਜ ਹੋਵੇਗਾ ਵਿਸ਼ੇਸ਼ ਸਮਾਗਮ
Ad Position 24