13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡੀ. ਏ. ਵੀ. ਕਾਲਜ ਦਾ ਬੀ. ਐਸ. ਸੀ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਐਸ. ਸੀ. ਦੂਜੇ ਸਮੈਸਟਰ ਦੇ ਨਤੀਜੇ ‘ਚ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਵਿਨੈ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਜਗਬੀਰ ਸਿੰਘ ਨੇ 8.5 ਐਸ. ਜੀ. ਪੀ . ਏ. ਪ੍ਰਾਪਤ ਕਰਕੇ ਸੰਸਥਾ ‘ਚੋਂ ਪਹਿਲਾ, ਜਸਕੀਰਤ ਸਿੰਘ ਨੇ 8.46 ਐਸ. ਜੀ. ਪੀ. ਏ. ਹਾਸਿਲ ਕਰਕੇ ਦੂਜਾ ਤੇ ਵਿਭੂਤੀ ਪਠਾਣੀਆਂ ਨੇ 8.25 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਸੰਸਥਾ ‘ਚੋਂ ਤੀਜਾ ਸਥਾਨ ਹਾਸਿਲ ਕੀਤਾ। ਆਪਣੇ ਵਧਾਈ ਸੰਦੇਸ਼ਾਂ ‘ਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐਮ. ਭੱਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ‘ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਨੇ 14ਵਾਂ ਸਾਰਾਗੜ੍ਹੀ ਦਿਵਸ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੈਕਚਰ ਕਰਵਾਇਆ
Ad Position 24