14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦਾ ਸਮੂਹ ਮਸੀਹ ਭਾਈਚਾਰਾ ਹੋਇਆ ਪੱਬਾਂ ਭਾਰ-ਮੁਨੱਵਰ ਮਸੀਹ

ਮੁਕੇਰੀਆਂ, 12 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਦੇ ਪਿੰਡ ਚੱਕ ਅੱਲਾ ਬਖ਼ਸ਼ ਵਿਖੇ ਸਮੂਹ ਭਾਈਚਾਰੇ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਫ਼ਰੰਟ ਦੇ ਉਪ ਪ੍ਰਧਾਨ ਸੁਖਦੇਵ ਮਸੀਹ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਘੱਟ ਗਿਣਤੀ ਕਮਿਸ਼ਨ ਪੰਜਾਬ ਰਾਜ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਵੀ ਸ਼ਾਮਿਲ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੁਕੇਰੀਆਂ, 12 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਦੇ ਪਿੰਡ ਚੱਕ ਅੱਲਾ ਬਖ਼ਸ਼ ਵਿਖੇ ਸਮੂਹ ਭਾਈਚਾਰੇ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਫ਼ਰੰਟ ਦੇ ਉਪ ਪ੍ਰਧਾਨ ਸੁਖਦੇਵ ਮਸੀਹ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਘੱਟ ਗਿਣਤੀ ਕਮਿਸ਼ਨ ਪੰਜਾਬ ਰਾਜ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਵੀ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਮਸੀਹ ਭਾਈਚਾਰਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਵੇਗਾ, ਜਿਸ ਦਾ ਮੁੱਢ ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਰੱਖਿਆ ਜਾਵੇਗਾ। ਇਸ ਮੌਕੇ ਪਾਸਟਰ ਕਿਸ਼ਨ ਕੁਮਾਰ, ਪਾਸਟਰ ਜਸਵੀਰ, ਪਾਸਟਰ ਪ੍ਰੇਮ, ਪਾਸਟਰ ਡੇਨਿਅਲ, ਪਾਸਟਰ ਸਲਾਮਤ ਮਸੀਹ, ਪਾਸਟਰ ਪ੍ਰੇਮ, ਪਾਸਟਰ ਡੇਨਿਅਲ, ਪਾਸਟਰ ਅਮਰਜੀਤ, ਪ੍ਰਧਾਨ ਸੂਬੇਦਾਰ ਤਰਸੇਮ ਮਸੀਹ, ਕਰਨੈਲ ਮਸੀਹ, ਵਕੀਲ ਦੇਵ ਰਾਜ ਫ਼ਰਮਾ, ਬਲਬੀਰ ਮਸੀਹ, ਪੱਪੂ ਗਿੱਲ, ਸਰਪੰਚ ਰੋਮਸ ਮਸੀਹ, ਸਰਪੰਚ ਅਨਵਰ ਮਸੀਹ, ਲੰਬੜਦਾਰ ਸੂਰਤ, ਕਰਨੈਲ ਮਸੀਹ, ਬਾਬੂ, ਜਗਦੀਸ਼ ਮਸੀਹ, ਗੋਲੂ ਮਸੀਹ, ਕੂਰਨੈਲੀਅਸ, ਲਾਤਾ ਮਸੀਹ, ਤਰਸੇਮ ਮਸੀਹ ਸਮਰਾ, ਡਾ. ਅਜ਼ੀਜ਼ ਮਸੀਹ ਦਸੂਹਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੁਮਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਜਨਰਲ ਸਕੱਤਰ ਸਾਹੀ ਕ੍ਰਿਕਟ ਟੂਰਨਾਮੈਂਟ ’ਚ ਬਤੌਰ ਮੁੱਖ ਮਹਿਮਾਨ ਪਹੁੰਚੇ
Ad Position 24