13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਾਬਕਾ ਸਰਪੰਚ ਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਬੁੱਲ੍ਹੋਵਾਲ, 12 ਸਤੰਬਰ (ਲੁਗਾਣਾ)-ਬੁੱਲ੍ਹੋਵਾਲ ਤੋਂ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਸਰਪੰਚ ਜੀਤ ਸਿੰਘ ਜੋ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਸਮੇਟ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ। ਇਥੇ ਵਰਨਣਯੋਗ ਹੈ ਕਿ ਹਰ ਇਕ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਸਰਪੰਚ ਜੀਤ ਸਿੰਘ ਦੇ ਬੇਵਕਤੀ ਇਸ ਦੁਨੀਆਂ ਤੋਂ ਰੁਖ਼ਸਤ ਹੋ ਜਾਣ ਕਾਰਨ ਇਲਾਕਾ ਨਿਵਾਸੀਆਂ, ਰਿਸ਼ਤੇਦਾਰਾਂ, ਸੱਜਣ ਸਨੇਹੀਆਂ ਤੇ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਹੋ ਸਕੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬੁੱਲ੍ਹੋਵਾਲ, 12 ਸਤੰਬਰ (ਲੁਗਾਣਾ)-ਬੁੱਲ੍ਹੋਵਾਲ ਤੋਂ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਸਰਪੰਚ ਜੀਤ ਸਿੰਘ ਜੋ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਸਮੇਟ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ। ਇਥੇ ਵਰਨਣਯੋਗ ਹੈ ਕਿ ਹਰ ਇਕ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਸਰਪੰਚ ਜੀਤ ਸਿੰਘ ਦੇ ਬੇਵਕਤੀ ਇਸ ਦੁਨੀਆਂ ਤੋਂ ਰੁਖ਼ਸਤ ਹੋ ਜਾਣ ਕਾਰਨ ਇਲਾਕਾ ਨਿਵਾਸੀਆਂ, ਰਿਸ਼ਤੇਦਾਰਾਂ, ਸੱਜਣ ਸਨੇਹੀਆਂ ਤੇ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਹੋ ਸਕੇਗਾ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਸਮਾਗਮ 13 ਸਤੰਬਰ ਨੂੰ ਉਨ੍ਹਾਂ ਦੇ ਗ੍ਰਹਿ ਬੁੱਲ੍ਹੋਵਾਲ ਬਾਈਪਾਸ ਵਿਖੇ ਦੁਪਹਿਰ 12 ਵਜੇ ਪਾਏ ਜਾਣਗੇ, ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਐਸ. ਐਮ. ਓ. ਡਾ. ਜਸਵੰਤ ਸਿੰਘ ਥਿੰਦ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਮਾਹਿਲਪੁਰ ’ਚ ਸਰਕਾਰ ਦੇ ਵਿਕਾਸ ਦੇ ਦਾਅਵੇ ਖੋਖਲੇ, ਲੋਕ ਮਾੜੇ ਹਾਲਾਤ ’ਚ ਰਹਿਣ ਲਈ ਮਜਬੂਰ-ਨਿਮਿਸ਼ਾ ਮਹਿਤਾ
Ad Position 24