13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੰਤ ਕਾਬਲ ਸਿੰਘ ਗੁੜਾ ਸਾਹਿਬ ਵਾਲਿਆਂ ਦੀ 51ਵੀਂ ਬਰਸੀ ਮਨਾਈ

ਹਾਜੀਪੁਰ, 12 ਸਤੰਬਰ (ਜੋਗਿੰਦਰ ਸਿੰਘ)-ਹਾਜੀਪੁਰ-ਮਾਨਸਰ ਸੜਕ ’ਤੇ ਸਥਿਤ ਗੁਰਦੁਆਰਾ ਗੁੜਾ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਕਾਬਲ ਸਿੰਘ ਦੀ 51ਵੀਂ ਬਰਸੀ ਸੰਬੰਧੀ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਹਾਜੀਪੁਰ, 12 ਸਤੰਬਰ (ਜੋਗਿੰਦਰ ਸਿੰਘ)-ਹਾਜੀਪੁਰ-ਮਾਨਸਰ ਸੜਕ ’ਤੇ ਸਥਿਤ ਗੁਰਦੁਆਰਾ ਗੁੜਾ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਕਾਬਲ ਸਿੰਘ ਦੀ 51ਵੀਂ ਬਰਸੀ ਸੰਬੰਧੀ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ। ਇਸ ਮੌਕੇ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਹਾਜੀਪੁਰ ਵਾਲਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਦੌਰਾਨ ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਪ੍ਰਬੰਧਕਾਂ ਵਲੋਂ ਹਾਜ਼ਰ ਪਤਵੰਤਿਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਇਸ ਮੌਕੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਭਾਈ ਅਜੈਬ ਸਿੰਘ ਸਿਬੋਚਕ, ਬੀਬੀ ਮੁਮਤਾਜ਼ ਕੌਰ, ਬੀਬੀ ਅਮਨਪ੍ਰੀਤ ਕੌਰ ਹਾਜੀਪੁਰ, ਬਾਬਾ ਹਰੀ ਸਿੰਘ ਗੇਰਾ, ਪਰਮਜੀਤ ਸਿੰਘ ਤੇ ਭਾਈ ਕਲਿਆਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਜ. ਤਜਿੰਦਰ ਸਿੰਘ ਐੱਸ.ਡੀ.ਓ. ਨੇ ਉਪ ਮੰਡਲ ਕੰਧਾਲਾ ਜੱਟਾਂ ਦਾ ਕਾਰਜਭਾਰ ਸੰਭਾਲਿਆ ਅਗਲੀ ਖ਼ਬਰ ਵਿਧਾਇਕ ਜਿੰਪਾ ਨੇ ਸਰਕਾਰੀ ਆਈ. ਟੀ. ਆਈ. ’ਚ ਪਾਸ-ਆਊਟ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ
Ad Position 24