14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੇਸ਼ੀ ਭੁਗਤ ਕੇ ਵਾਪਸ ਆਏ ਹਵਾਲਾਤੀ ਤੋਂ ਨਸ਼ੀਲਾ ਪਦਾਰਥ ਬਰਾਮਦ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਪੇਸ਼ੀ ਭੁਗਤ ਕੇ ਆਏ ਇਕ ਹਵਾਲਾਤੀ ਤੋਂ 42 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰੀਟੇਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਜੇਲ੍ਹ ’ਚ ਬੰਦ ਹਵਾਲਾਤੀ ਅਮਰ ਸਿੰਘ ਵਾਸੀ ਬੱਸੀ ਉਮਰ ਖਾਂ ਅਦਾਲਤ ’ਚ ਪੇਸ਼ੀ ਭੁਗਤਣ ਦੇ ਬਾਅਦ ਵਾਪਸ ਆਇਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਪੇਸ਼ੀ ਭੁਗਤ ਕੇ ਆਏ ਇਕ ਹਵਾਲਾਤੀ ਤੋਂ 42 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰੀਟੇਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਜੇਲ੍ਹ ’ਚ ਬੰਦ ਹਵਾਲਾਤੀ ਅਮਰ ਸਿੰਘ ਵਾਸੀ ਬੱਸੀ ਉਮਰ ਖਾਂ ਅਦਾਲਤ ’ਚ ਪੇਸ਼ੀ ਭੁਗਤਣ ਦੇ ਬਾਅਦ ਵਾਪਸ ਆਇਆ ਸੀ। ਇਸ ਦੌਰਾਨ ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਤੋਂ 42 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸ ਸੰਬੰਧੀ ਸ਼ਿਕਾਇਤ ਮਿਲਣ ’ਤੇ ਸਿਟੀ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀ ਸਪਲਾਈ ਸੁਚਾਰੂ ਤੇ ਖੇਤੀਬਾੜੀ ਲਈ ਬਿਜਲੀ ਸਮੇਂ ਸਿਰ ਦੇਵੇ ਸਰਕਾਰ-ਚੌਹਾਨ ਅਗਲੀ ਖ਼ਬਰ ਫਾਸਟ ਫੂਡ ਦੀ ਦੁਕਾਨ ਤੋਂ ਸਾਮਾਨ ਚੋਰੀ
Ad Position 24