14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਧਿਆਪਕ ਦਲ ਪੰਜਾਬ ਵਲੋਂ ਵਰਿੰਦਰ ਸਿੰਘ ਬਾਜਵਾ ਦੇ ਅਕਾਲ ਚਲਾਣੇ ’ ਤੇ ਦੁੱਖ ਪ੍ਰਗਟ

ਸ਼ਾਮਚੁਰਾਸੀ, 13 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਅਧਿਆਪਕ ਦਲ ਪੰਜਾਬ ਤੇ ਹੋਰ ਵੱਖ-ਵੱਖ ਵਰਗਾਂ ਵਲੋਂ ਰਾਜ ਸਭਾ ਦੇ ਸਾਬਕਾ ਮੈਂਬਰ ਵਰਿੰਦਰ ਸਿੰਘ ਬਾਜਵਾ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੁੱਖ ਦੀ ਘੜੀ ਵਿਚ ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ ਈਸ਼ਰ ਸਿੰਘ ਮੰਝਪੁਰ, ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਸੂਸ, ਜਨਰਲ ਸਕੱਤਰ ਸਰਬਜੀਤ ਸਿੰਘ ਕੰਗ ਤੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸਹੋਤਾ ਨੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸ਼ਾਮਚੁਰਾਸੀ, 13 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਅਧਿਆਪਕ ਦਲ ਪੰਜਾਬ ਤੇ ਹੋਰ ਵੱਖ-ਵੱਖ ਵਰਗਾਂ ਵਲੋਂ ਰਾਜ ਸਭਾ ਦੇ ਸਾਬਕਾ ਮੈਂਬਰ ਵਰਿੰਦਰ ਸਿੰਘ ਬਾਜਵਾ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੁੱਖ ਦੀ ਘੜੀ ਵਿਚ ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ ਈਸ਼ਰ ਸਿੰਘ ਮੰਝਪੁਰ, ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਸੂਸ, ਜਨਰਲ ਸਕੱਤਰ ਸਰਬਜੀਤ ਸਿੰਘ ਕੰਗ ਤੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸਹੋਤਾ ਨੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ। ਇਸ ਤੋਂ ਇਲਾਵਾ ਜਗਵਿੰਦਰ ਸਿੰਘ, ਵਿਜੇ ਕਲਸੀ, ਜਗਤਜੀਤ ਸਿੰਘ, ਸੁਖਦੇਵ ਸਿੰਘ ਖ਼ਾਲਸਾ, ਅਤਰ ਸਿੰਘ ਮੰਝਪੁਰ, ਇਕਬਾਲ ਸਿੰਘ ਦਸੂਹਾ, ਪਰਜੇਸ਼ ਕੌਸ਼ਲ ਮੁਕੇਰੀਆਂ, ਅਰੁਣ ਕੁਮਾਰ ਤਲਵਾੜਾ, ਸੰਜੀਵ ਸਿੰਘ ਜੌੜਾ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਸਾਬਕਾ ਡਿਪਟੀ ਡੀ. ਈ. ਓ. ਪ੍ਰਿੰਸੀਪਲ ਦਰਸ਼ਨ ਸਿੰਘ, ਸੁਖਵਿੰਦਰ ਸਿੰਘ ਸੂਸ, ਜਸਪ੍ਰੀਤ ਸਿੰਘ ਚੌਹਾਨ, ਮਾਸਟਰ ਪਿਆਰਾ ਰਾਮ, ਅਮਰੀਕ ਸਿੰਘ, ਕਰਨੈਲ ਸਿੰਘ ਮਠਾਰੂ, ਮਨਜੀਤ ਸਿੰਘ ਗੜ੍ਹਸ਼ੰਕਰ, ਮਨਜੀਤ ਸਿੰਘ ਲੱਲੀਆਂ, ਸਰਬਜੀਤ ਸਿੰਘ ਤੇ ਕੁਲਵੰਤ ਸਿੰਘ ਨੇ ਵੀ ਬਾਜਵਾ ਦੇ ਸਦੀਵੀਂ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਸੁਖਦੇਵ ਸਿੰਘ ਦੇ ਭਰਾ ਨਮਿਤ ਅੰਤਿਮ ਅਰਦਾਸ ਅਗਲੀ ਖ਼ਬਰ ਐੱਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24