14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੀ.ਯੂ. ਚੰਡੀਗੜ੍ਹ ਦੀ ਸੈਨੇਟ ਚੋਣ ਲਈ ਇਕਬਾਲ ਸਿੰਘ ਸੰਧੂ ਨੂੰ ਜਿਤਾਇਆ ਜਾਵੇ- ਆਗੂ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਕਪਲਦੇਵ ਪ੍ਰਾਸ਼ਰ, ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ, ਜਨਰਲ ਸਕੱਤਰ ਕ੍ਰਿਸ਼ਨ ਕੁਮਾਰ ਅਰੋੜਾ ਅਤੇ ਲੀਗਲ ਐਡਵਾਈਜ਼ਰ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਕਿਹਾ ਕਿ 20 ਸਤੰਬਰ ਨੂੰ ਹੋਣ ਵਾਲੀ ਪੀ. ਯ.

Ad Position 21
repet_subhas-goyals [Copy P29]
ਇਕਬਾਲ ਸਿੰਘ ਸੰਧੂ 14-09-2026
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਕਪਲਦੇਵ ਪ੍ਰਾਸ਼ਰ, ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ, ਜਨਰਲ ਸਕੱਤਰ ਕ੍ਰਿਸ਼ਨ ਕੁਮਾਰ ਅਰੋੜਾ ਅਤੇ ਲੀਗਲ ਐਡਵਾਈਜ਼ਰ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਕਿਹਾ ਕਿ 20 ਸਤੰਬਰ ਨੂੰ ਹੋਣ ਵਾਲੀ ਪੀ.ਯ.ੂ ਚੰਡੀਗੜ੍ਹ ਦੀ ਸੈਨੇਟ ਚੋਣ ਵਿਚ ਫੈਡਰੇਸ਼ਨ ਵਲੋਂ ਇਕਬਾਲ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕਬਾਲ ਸਿੰਘ ਸੰਧੂ ਦਾ ਚੋਣ ਬੈਲਟ ਵਿਚ ਸੀਰੀਅਲ ਨੰਬਰ 17 ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਟ ਪ੍ਰੈਫਰੇਂਸ ਦੀ ਵੋਟ ਪਾ ਕੇ ਇਕਬਾਲ ਸਿੰਘ ਸੰਧੂ ਨੂੰ ਜਿਤਾ ਕੇ ਸੈਨੇਟ ਵਿਚ ਭੇਜਣ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਇਕਬਾਲ ਸਿੰਘ ਸੰਧੂ ਵਿਦਿਆਰਥੀਆਂ, ਮੁਲਾਜ਼ਮਾਂ, ਪੈਨਸ਼ਨਰਾਂ ਸਮੇਤ ਹਰੇਕ ਵਰਗ ਦੀਆਂ ਸਮੱਸਿਆਵਾਂ ਨੂੰ ਸਮਝਣ ਵਾਲੇ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਹਨ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ - ਅਮਨਦੀਪ ਸਿੰਘ ਸੋਨੀ ਅਗਲੀ ਖ਼ਬਰ ਨੰਬਰਦਾਰਾਂ ਦੀ ਵਿਸ਼ੇਸ਼ ਮੀਟਿੰਗ 16 ਨੂੰ
Ad Position 24