14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ - ਅਮਨਦੀਪ ਸਿੰਘ ਸੋਨੀ

ਚੱਬੇਵਾਲ, 13 ਸਤੰਬਰ (ਰਾਜੀਵ ਭਾਰਦਵਾਜ)-ਅਮਨਦੀਪ ਸਿੰਘ ਸੋਨੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੈਂਬਰ ਜਨਰਲ ਕੌਂਸਲ ਨਿਯੁਕਤ ਕੀਤਾ ਗਿਆ। ਅਮਨਦੀਪ ਸਿੰਘ ਸੋਨੀ ਪਿੰਡ ਨੰਗਲ ਖਿਡਾਰੀਆਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੌਮੀ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

Ad Position 21
repet_subhas-goyals [Copy P29]
ਅਮਨਦੀਪ ਸਿੰਘ ਸੋਨੀ 14-09-2026
ਚੱਬੇਵਾਲ, 13 ਸਤੰਬਰ (ਰਾਜੀਵ ਭਾਰਦਵਾਜ)-ਅਮਨਦੀਪ ਸਿੰਘ ਸੋਨੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੈਂਬਰ ਜਨਰਲ ਕੌਂਸਲ ਨਿਯੁਕਤ ਕੀਤਾ ਗਿਆ। ਅਮਨਦੀਪ ਸਿੰਘ ਸੋਨੀ ਪਿੰਡ ਨੰਗਲ ਖਿਡਾਰੀਆਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੌਮੀ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਭ ਤੋਂ ਪਹਿਲਾਂ ਉਨ੍ਹਾਂ ਵਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਪਾਰਟੀ ਦੀ ਜੜ੍ਹਾਂ ਹੋਰ ਮਜ਼ਬੂਤ ਕਰਨ ਲਈ ਅਤੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਚੋਰੀ ਦੀਆਂ ਵਾਰਦਾਤ ਤੋਂ 8 ਦਿਨ ਬਾਅਦ ਵੀ ਪੁਲਿਸ ਦੇ ਹੱਥ ਖ਼ਾਲੀ ਅਗਲੀ ਖ਼ਬਰ ਪੀ.ਯੂ. ਚੰਡੀਗੜ੍ਹ ਦੀ ਸੈਨੇਟ ਚੋਣ ਲਈ ਇਕਬਾਲ ਸਿੰਘ ਸੰਧੂ ਨੂੰ ਜਿਤਾਇਆ ਜਾਵੇ- ਆਗੂ
Ad Position 24