14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਗੜ੍ਹਦੀਵਾਲਾ, 13 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ਰਾਤਰੀ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ, ਜਿਸ ’ਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਹਰਪਾਲ ਸਿੰਘ ਦਸੂਹਾ, ਭਾਈ ਗੁਰਪ੍ਰੀਤ ਸਿੰਘ ਮਿਆਣੀ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰ ਤੇ ਵਿਦਵਾਨ ਢਾਡੀ ਗਿਆਨੀ ਸੁਖਦੇਵ ਸਿੰਘ ਬਹੂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਨਿਭਾਈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਗੜ੍ਹਦੀਵਾਲਾ, 13 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ਰਾਤਰੀ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ, ਜਿਸ ’ਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਹਰਪਾਲ ਸਿੰਘ ਦਸੂਹਾ, ਭਾਈ ਗੁਰਪ੍ਰੀਤ ਸਿੰਘ ਮਿਆਣੀ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰ ਤੇ ਵਿਦਵਾਨ ਢਾਡੀ ਗਿਆਨੀ ਸੁਖਦੇਵ ਸਿੰਘ ਬਹੂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਨਿਭਾਈ। ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਪ੍ਰਭਦੀਪ ਸਿੰਘ, ਮਾਸਟਰ ਪਿਆਰਾ ਸਿੰਘ, ਡਾ. ਕਰਨਵੀਰ ਸਿੰਘ, ਹਰਦੇਵ ਸਿੰਘ, ਉਂਕਾਰ ਸਿੰਘ, ਪਿਆਰਾ ਸਿੰਘ, ਨਾਮਦੇਵ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਸਤਿੰਦਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਮਨਿੰਦਰ ਸਿੰਘ, ਕੈਪਟਨ ਬਲਜਿੰਦਰ ਸਿੰਘ, ਹਰਮੇਲ ਸਿੰਘ, ਗੁਰਪ੍ਰੀਤ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਪਿੰਡ ਜਮਸ਼ੇਰ ਚਠਿਆਲ ਛਿੰਝ ਮੇਲੇ ਦੀ ਵੱਡੀ ਰੁਮਾਲੀ ਦੀ ਕੁਸ਼ਤੀ ਪਹਿਲਵਾਨ ਮੁਸਤਫ਼ਾ ਇਰਾਨ ਨੇ ਜਿੱਤੀ
Ad Position 24