15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਦੁਆਬਾ ਕਿਸਾਨ ਕਮੇਟੀ ਪੰਜਾਬ ਦਾ ਵਫ਼ਦ ਬਿਜਲੀ ਵਿਭਾਗ ਦੇ ਐਕਸੀਅਨ ਨੂੰ ਮਿਲਿਆ

ਦਸੂਹਾ, 14 ਸਤੰਬਰ (ਭੁੱਲਰ)-ਸੰਯੁਕਤ ਮੋਰਚੇ ਦੀ ਕਾਲ ’ਤੇ ਦੁਆਬਾ ਕਿਸਾਨ ਕਮੇਟੀ ਪੰਜਾਬ ਨੇ ਕੋਰ ਕਮੇਟੀ ਮੈਂਬਰ ਮਹਿਤਾਬ ਸਿੰਘ ਹੁੰਦਲ ਤੇ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਫ਼ਦ ਬਿਜਲੀ ਵਿਭਾਗ ਪੰਜਾਬ ਐਕਸੀਅਨ ਦਸੂਹਾ ਨੂੰ ਮਿਲਿਆ। ਉਨ੍ਹਾਂ ਨੇ ਦੱਸਿਆ ਕਿ ਬਿਜਲੀ ਵਿਭਾਗ ਖੇਤੀ ਸੈਕਟਰ ਤੇ ਘਰੇਲੂ ਸੈਕਟਰ ਦੇ ਲੱਗੇ ਕੱਟਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਦਸੂਹਾ, 14 ਸਤੰਬਰ (ਭੁੱਲਰ)-ਸੰਯੁਕਤ ਮੋਰਚੇ ਦੀ ਕਾਲ ’ਤੇ ਦੁਆਬਾ ਕਿਸਾਨ ਕਮੇਟੀ ਪੰਜਾਬ ਨੇ ਕੋਰ ਕਮੇਟੀ ਮੈਂਬਰ ਮਹਿਤਾਬ ਸਿੰਘ ਹੁੰਦਲ ਤੇ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਫ਼ਦ ਬਿਜਲੀ ਵਿਭਾਗ ਪੰਜਾਬ ਐਕਸੀਅਨ ਦਸੂਹਾ ਨੂੰ ਮਿਲਿਆ। ਉਨ੍ਹਾਂ ਨੇ ਦੱਸਿਆ ਕਿ ਬਿਜਲੀ ਵਿਭਾਗ ਖੇਤੀ ਸੈਕਟਰ ਤੇ ਘਰੇਲੂ ਸੈਕਟਰ ਦੇ ਲੱਗੇ ਕੱਟਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਇਸ ਮੌਕੇ ਕਸ਼ਮੀਰ ਸਿੰਘ, ਚਰਨਜੀਤ ਸਿੰਘ ਸੰਧੂ, ਜੱਜ ਸਿੰਘ ਸੰਧੂ, ਆਕਾਸ਼ਦੀਪ ਸਿੰਘ ਹੀਰਾ ਹਾਰ, ਦਰਸ਼ਨ ਸਿੰਘ, ਗੁਰਚਰਨ ਸਿੰਘ, ਆਕਾਸ਼ਦੀਪ ਸਿੰਘ ਬੋਦਲ, ਹਰਜਿੰਦਰ ਸਿੰਘ, ਮਨਦੀਪ ਸਿੰਘ, ਚੂੜ ਸਿੰਘ, ਦਲਜੀਤ ਸਿੰਘ, ਤਰਸੇਮ ਸਿੰਘ, ਸੁਖਚੈਨ ਸਿੰਘ, ਜਗੀਰ ਸਿੰਘ, ਜਗਮੋਹਨ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਰਾਜ ਸਿੰਘ, ਹਰਮਨਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਮਾ ਰਾਣੀ ਨੇ ਡਿਪਟੀ ਰਜਿਸਟਰਾਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਸ਼ਾਮਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Ad Position 24