ਮੰਨਣਹਾਨਾ ’ਚ ਮੈਡੀਕਲ ਕੈਂਪ ਲਗਾਇਆ
ਕੋਟਫ਼ਤੂਹੀ, 14 ਸਤੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਸੰਸਥਾ ਦਸਵੰਧ ਗ਼ਰੀਬਾਂ ਲਈ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਟੀਮ ਤੇ ਪਿੰਮਸ ਹਸਪਤਾਲ ਜਲੰਧਰ ਤੋਂ ਰਾਜੇਸ਼ ਕੁਮਾਰ ਦੀ ਮੈਡੀਕਲ ਟੀਮ ਵਲੋਂ ਜਨਰਲ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ। ਮੈਡੀਕਲ ਕੈਪ ’ ਚ ਲਗਪਗ 500 ਦੇ ਕਰੀਬ ਮਰੀਜ਼ਾਂ ਦੀ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਕੋਟਫ਼ਤੂਹੀ, 14 ਸਤੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਸੰਸਥਾ ਦਸਵੰਧ ਗ਼ਰੀਬਾਂ ਲਈ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਟੀਮ ਤੇ ਪਿੰਮਸ ਹਸਪਤਾਲ ਜਲੰਧਰ ਤੋਂ ਰਾਜੇਸ਼ ਕੁਮਾਰ ਦੀ ਮੈਡੀਕਲ ਟੀਮ ਵਲੋਂ ਜਨਰਲ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ। ਮੈਡੀਕਲ ਕੈਪ ’ ਚ ਲਗਪਗ 500 ਦੇ ਕਰੀਬ ਮਰੀਜ਼ਾਂ ਦੀ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰਧਾਨ ਜਥੇ. ਮਨੋਹਰ ਸਿੰਘ ਡਰੋਲੀ ਕਲਾਂ, ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ, ਮਨਪ੍ਰੀਤ ਸਿੰਘ, ਤਰਲੋਕ ਸਿੰਘ, ਅਮਨਦੀਪ ਸਿੰਘ, ਸੁੱਖੀ ਦਾਊਦ ਪੁਰੀਆ, ਹਰਜਿੰਦਰਪਾਲ ਸਿੰਘ, ਪ੍ਰਧਾਨ ਰਘਵੀਰ ਸਿੰਘ ਮੰਨਣਹਾਨਾ, ਜਸਕਰਨ ਸਿੰਘ ਲੇਹਲ, ਵਰਿੰਦਰ ਸਿੰਘ ਲੇਹਲ, ਉਂਕਾਰ ਸਿੰਘ ਲੇਹਲ, ਸਰਪੰਚ ਰਵੀ ਰਾਮ, ਨਿਰਮਲ ਕੁਮਾਰ, ਬਲਵੀਰ ਸਿੰਘ ਅਟਵਾਲ, ਲਖਵੀਰ ਸਿੰਘ, ਜਸਵੀਰ ਸਿੰਘ ਲੇਹਲ, ਦਵਿੰਦਰ ਸਿੰਘ ਲੇਹਲ, ਰਛਪਾਲ ਕਲੇਰ, ਬਲਕਾਰ ਸਿੰਘ ਆਦਿ ਹਾਜ਼ਰ ਸਨ।