14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਨੂੰ ਅਨੇਕਾਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ ਸਥਾਨਕ ਹਰਿਆਣਾ ਰੋਡ ’ਤੇ ਸਥਿਤ ਸ਼ਮਸ਼ਾਨਘਾਟ ’ਚ ਕੀਤਾ। ਇਸ ਮੌਕੇ ਵੱਖ - ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ’ਚ ਇਲਾਕਾ ਵਾਸੀਆਂ ਵਲੋਂ ਸਵ: ਬਾਜਵਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ ਸਥਾਨਕ ਹਰਿਆਣਾ ਰੋਡ ’ਤੇ ਸਥਿਤ ਸ਼ਮਸ਼ਾਨਘਾਟ ’ਚ ਕੀਤਾ। ਇਸ ਮੌਕੇ ਵੱਖ - ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ’ਚ ਇਲਾਕਾ ਵਾਸੀਆਂ ਵਲੋਂ ਸਵ: ਬਾਜਵਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਮਹੰਤ ਰਮਿੰਦਰ ਦਾਸ, ਮਹੰਤ ਤਰਲੋਚਨ ਸਿੰਘ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਜਥੇਦਾਰ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਤਰਨਾ ਦਲ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ਸੋਨਾਲੀਕਾ ਗਰੁੱਪ ਦੇ ਵਾਈਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ, ਲੈਫਟੀਨੈਂਟ ਜਨਰਲ ਜਸਬੀਰ ਸਿੰਘ ਢਿੱਲੋਂ (ਰਿਟਾ:), ਲੈਫਟੀਨੈਂਟ ਜਨਰਲ ਕਮਲਜੀਤ ਸਿੰਘ ਢਿੱਲੋਂ (ਰਿਟ), ਆਈ. ਐਮ. ਜੇ. ਐਸ. ਸਿੱਧੂ, ਰੁਪਿੰਦਰ ਸਿੰਘ ਬਾਜਵਾ, ਪਤਨੀ ਪ੍ਰਿੰ: ਜਗਜੀਤ ਕੌਰ ਬਾਜਵਾ, ਲੈਫ਼ਟੀਨੈਂਟ ਜਨਰਲ ਸ਼ਮਸ਼ੇਰ ਸਿੰਘ ਵਿਰਕ, ਮਨਵੀਤ ਵਿਰਕ, ਸੁਖਮਨੀ, ਗੁਰਜੀਤ ਸਿੰਘ, ਰਣਮੋਹਨਜੀਤ ਸਿੰਘ ਸਿੱਧੂ, ਵਿਨੀਤ ਸਿੱਧੂ, ਹਰਕਮਲਪ੍ਰੀਤ ਸਿੰਘ ਖੱਖ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ, ਤਨੂ ਖੱਖ, ਕੁਲਸ਼ੇਰ ਸਿੰਘ ਬਾਜਵਾ, ਹਰਸਿਮਰਨ ਸਿੰਘ ਹਰਜੀ ਬਾਜਵਾ, ਜਰਨੈਲ ਸਿੰਘ ਵਾਹਦ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਜਤਿੰਦਰ ਸਿੰਘ ਲਾਲੀ ਬਾਜਵਾ, ਸਾਬਕਾ ਆਈ. ਏ. ਐਸ. ਹਰਬੀਰ ਸਿੰਘ, ਚੇਅਰਮੈਨ ਸੰਦੀਪ ਸੈਣੀ, ਤਜਿੰਦਰ ਸਿੰਘ ਸੋਢੀ, ਐਡ: ਮਨਿੰਦਰਪਾਲ ਸਿੰਘ, ਸਾਬਕਾ ਮੇਅਰ ਸ਼ਿਵ ਸੂਦ, ਡਾ. ਬਲਵਿੰਦਰਜੀਤ ਸਿੰਘ, ਮਨਦੀਪ ਸਿੰਘ ਗਿੱਲ, ਤਹਿਸੀਲਦਾਰ ਮਨਜੀਤ ਸਿੰਘ, ਕੁਲਆਜ਼ਾਦ ਸਿੰਘ ਖੱਖ, ਅਵਤਾਰ ਸਿੰਘ ਕਪੂਰ, ਅਵਤਾਰ ਸਿੰਘ ਜੌਹਲ, ਰਾਜ ਸਿੰਘ ਬੱਡਲਾ, ਅਮਰਪਾਲ ਸਿੰਘ ਕਾਕਾ, ਕਾ: ਗੁਰਮੇਸ਼ ਸਿੰਘ, ਜਥੇ: ਹਰਦੇਵ ਸਿੰਘ ਕੋਠੇ ਜੱਟਾਂ, ਸਾਬਕਾ ਡਿਪਟੀ ਡਾਇਰੈਕਟਰ ਅਵਤਾਰ ਸਿੰਘ, ਐਸ. ਡੀ. ਓ. ਯਾਦਵਿੰਦਰ ਸਿੰਘ ਸੋਢੀ, ਜਥੇ: ਗੁਰਮੇਲ ਸਿੰਘ ਸੀਕਰੀ, ਰਾਣਾ ਰਣਬੀਰ ਸਿੰਘ, ਅਜੇ ਮੋਹਣ ਬੱਬੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਗੁਰਿੰਦਰ ਸਿੰਘ ਗੋਲਡੀ, ਸੰਦੀਪ ਸਿੰਘ ਸੀਕਰੀ, ਸ਼ਿਵਦੇਵ ਸਿੰਘ, ਪ੍ਰੇਮ ਸਿੰਘ ਪਿੱਪਲਾਂਵਾਲਾ, ਪ੍ਰੋ: ਬਹਾਦਰ ਸਿੰਘ ਸੁਨੇਤ, ਬਿਕਰਮਜੀਤ ਸਿੰਘ ਕਲਸੀ, ਨਰਿੰਦਰ ਸਿੰਘ, ਬਲਰਾਜ ਸਿੰਘ ਚੌਹਾਨ, ਜਥੇ: ਹਰਬੰਸ ਸਿੰਘ ਮੰਝਪੁਰ, ਵਰਿੰਦਰ ਸਿੰਘ ਪਰਹਾਰ, ਸਰਵਣ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ, ਪਰਮਜੀਤ ਸਿੰਘ ਪੰਮੀ ਭੂੰਗਾ , ਨੰਬਰਦਾਰ ਭੁਪਿੰਦਰ ਸਿੰਘ ਹੇੜੀਆਂ, ਪਲਵਿੰਦਰ ਚੀਮਾ, ਗੁਰਜੀਤ ਸਿੰਘ ਨੀਲਾ ਨਲੋਆ, ਸਰਬਜੀਤ ਸਿੰਘ ਮੌਮੀ, ਦਵਿੰਦਰ ਸਿੰਘ ਬਾਹੋਵਾਲ, ਹਰਪ੍ਰੀਤ ਸਿੰਘ ਚੀਮਾ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਮਲਦੀਪ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪਿੰਡ ਨਮੋਲ਼ੀ ਦੀ ਛਿੰਝ ਪਹਿਲਵਾਨ ਸੰਨ੍ਹੀ ਸਵਾਰ ਦੇ ਨਾਂਅ ਰਹੀ
Ad Position 24