ਹੁਸ਼ਿਆਰਪੁਰ ਵਿਚ ਕੰਨਾਂ ਦਾ ਮੁਫ਼ਤ ਟੈਸਟ ਤੇ 50 ਫੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ
ਬਠਿੰਡਾ, 14 ਸਤੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਐਸ.
ਬਠਿੰਡਾ, 14 ਸਤੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਐਸ. ਐਸ. ਹੀਅਰਿੰਗ ਕੰਪਨੀ ਲੁਧਿਆਣਾ ਵਲੋਂ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਇਹ ਮਸ਼ੀਨਾਂ 16 ਸਤੰਬਰ ਨੂੰ ਹੋਟਲ ਅੰਬਰ, ਬੱਸ ਸਟੈਂਡ ਦੇ ਸਾਹਮਣੇ, ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ ਦੇ ਨਾਲ ਜਰਮਨ ਤਕਨੀਕ ਦੀਆਂ ਡਿਜ਼ੀਟਲ ਮਸ਼ੀਨਾਂ ਵੀ ਬਹੁਤ ਸਸਤੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਮਸ਼ੀਨਾਂ ਬੱਚਿਆਂ ਤੇ ਬਜ਼ੁਰਗਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਤੇ ਆਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।