14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜ਼ਿਲ੍ਹਾ ਖੇਡਾਂ ’ਚ ਲੱਧੇਵਾਲ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਮਾਹਿਲਪੁਰ, 14 ਸਤੰਬਰ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ’ਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਪ੍ਰਾਪਤ ਕੀਤਾ। ਸਿਮਰਨਜੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਜ਼ਿਲ੍ਹਾ ਪੱਧਰ ’ਤੇ ਰੌਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮਾਹਿਲਪੁਰ, 14 ਸਤੰਬਰ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ’ਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਪ੍ਰਾਪਤ ਕੀਤਾ। ਸਿਮਰਨਜੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਜ਼ਿਲ੍ਹਾ ਪੱਧਰ ’ਤੇ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰ. ਰਾਜਵਿੰਦਰ ਕੌਰ ਨੇ ਸਿਮਰਨਜੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਵਿਦਿਆਰਥਣ ਦੀ ਸਫਲਤਾ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਕੋਚ ਜਸਕਰਨ ਸਿੰਘ ਅਤੇ ਸਮਾਈਲ ਰਾਣੀ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ 20 ਤੋਂ ਅਗਲੀ ਖ਼ਬਰ ਹੁਸ਼ਿਆਰਪੁਰ ਵਿਚ ਕੰਨਾਂ ਦਾ ਮੁਫ਼ਤ ਟੈਸਟ ਤੇ 50 ਫੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ
Ad Position 24