15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡੀ.ਸੀ. ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ 3 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਖੇਤਾਂ ਵਿਚ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 3 ਵੈਨਾਂ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਮਨੁੱਖੀ ਸਿਹਤ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਵਲੋਂ ਪੂਰੀ ਸੁਹਿਰਦਤਾ ਦਿਖਾਉਂਦਿਆਂ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੇ ਮਾਮਲਿਆਂ ਨੂੰ ਵੱਡੇ ਪੱਧਰ ‘ਤੇ ਠੱਲ੍ਹ ਪਾਉਂਦਿਆਂ ਵਾਤਾਵਰਨ, ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਮਿੱਤਰ ਕੀੜਿਆਂ ਦੇ ਬਚਾਅ ਲਈ ਸ਼ਲਾਘਾਯੋਗ ਸਹਿਯੋਗ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਇਸ ਸੀਜ਼ਨ ਵਿਚ ਵੀ ਕਿਸਾਨਾਂ ਤੋਂ ਇਹੀ ਉਮੀਦ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

Ad Position 22
No active advertisement
ਪਿਛਲੀ ਖ਼ਬਰ ਪਿੰਡ ਪਲਾਕੀ ਵਿਖੇ 27ਵਾਂ ਛਿੰਝ ਮੇਲਾ 18 ਨੂੰ ਅਗਲੀ ਖ਼ਬਰ ਜੇ.ਬੀ. ਬਹਿਲ ਰੋਟਰੀ ਆਈ ਬੈਂਕ ਤੇ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਮੁੜ ਪ੍ਰਧਾਨ ਬਣੇ
Ad Position 24