15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬੱਸ ਸਟੈਂਡ ਸੈਲਾ ਖ਼ੁਰਦ ਤੋਂ ਮੋਟਰਸਾਈਕਲ ਚੋਰੀ

ਸੈਲਾ ਖ਼ੁਰਦ, 15 ਸਤੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਬੱਸ ਸਟੈਂਡ ਤੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ਪੁੱਤਰ ਰਾਮ ਕਿਸ਼ਨ ਵਾਸੀ ਪਿੰਡ ਪੱਦੀ ਸੂਰਾ ਸਿੰਘ ਥਾਣਾ ਮਾਹਿਲਪੁਰ ਨੇ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਨੰਬਰ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸੈਲਾ ਖ਼ੁਰਦ, 15 ਸਤੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਬੱਸ ਸਟੈਂਡ ਤੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ਪੁੱਤਰ ਰਾਮ ਕਿਸ਼ਨ ਵਾਸੀ ਪਿੰਡ ਪੱਦੀ ਸੂਰਾ ਸਿੰਘ ਥਾਣਾ ਮਾਹਿਲਪੁਰ ਨੇ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਨੰਬਰ ਪੀ. ਬੀ. 24. ਬੀ. 6375 ਬੱਸ ਸਟੈਂਡ ਸੈਲਾ ਖ਼ੁਰਦ ਵਿਖੇ ਖੜ੍ਹਾ ਕਰਕੇ ਹੁਸ਼ਿਆਰਪੁਰ ਗਿਆ ਸੀ। ਜਦੋਂ ਉਹ ਸ਼ਾਮ ਨੂੰ ਵਾਪਸ ਆਇਆ ਤਾਂ ਦੇਖਿਆ ਉਸਦਾ ਮੋਟਰਸਾਈਕਲ ਉਕਤ ਸਥਾਨ ’ਤੇ ਨਹੀਂ ਸੀ, ਜਿਸ ਨੂੰ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ। ਪੁਲਿਸ ਨੂੰ ਇਸ ਸੰਬੰਧੀ ਸ਼ਿਕਾਇਤ ਦੇ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 20 ਨੂੰ ਅਗਲੀ ਖ਼ਬਰ ਬਿਜਲੀ ਦੇ ਕੱਟਾਂ ਖ਼ਿਲਾਫ਼ ਅਕਾਲੀ ਦਲ (ਬ) ਵਲੋਂ ਧਰਨਾ ਅੱਜ
Ad Position 24