16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੰਗੀਤਕਾਰ ਪ੍ਰੋ. ਦਰਸ਼ਨ ਸਿੰਘ ‘ਕੋਮਲ’ ਦੀ ਬਰਸੀ 19 ਨੂੰ

ਕੋਟਫ਼ਤੂਹੀ, 15 ਸਤੰਬਰ (ਅਟਵਾਲ)-ਸੰਗੀਤਕਾਰ ਪ੍ਰੋ. ਦਰਸ਼ਨ ਸਿੰਘ ‘ਕੋਮਲ’ ਦੀ 65 ਵੀਂ ਸਾਲਾਨਾ ਬਰਸੀ ਪ੍ਰੋ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਕੋਟਫ਼ਤੂਹੀ, 15 ਸਤੰਬਰ (ਅਟਵਾਲ)-ਸੰਗੀਤਕਾਰ ਪ੍ਰੋ. ਦਰਸ਼ਨ ਸਿੰਘ ‘ਕੋਮਲ’ ਦੀ 65 ਵੀਂ ਸਾਲਾਨਾ ਬਰਸੀ ਪ੍ਰੋ. ਦਰਸ਼ਨ ਸਿੰਘ ਕੋਮਲ ਟਰੱਸਟ, ਕੋਮਲ ਸਾਹਿਬ ਦੇ ਪਰਿਵਾਰ ’ਤੇ ਉਨ੍ਹਾਂ ਦੇ ਵਰੋਸਾਏ ਹੋਏ ਸ਼ਾਗਿਰਦਾਂ ਵੱਲੋਂ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 17 ਤੋਂ 19 ਸਤੰਬਰ ਤੱਕ ਗੁਰਦੁਆਰਾ ਸਿੰਘ ਸਭਾ ਨੰਗਲ ਕਲਾਂ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਮਾ. ਕੁਲਦੀਪ ਸਿੰਘ ਲਕਸੀਹਾ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਵਿਚ ਪੰਜਾਬ ਭਰ ਤੋਂ ਉੱਘੇ ਰਾਗੀ ਢਾਡੀ ਸੰਗੀਤ ਨਾਲ ਵਿੱਛੜੀਂ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਕੁਮਾਰ ਬਿੰਦੂ ਭੂੰਬਲਾ ਯੁਵਾ ਗੁੱਜਰ ਮਹਾਂ ਸਭਾ ਦੇ ਕੌਮੀ ਸਕੱਤਰ ਨਿਯੁਕਤ ਅਗਲੀ ਖ਼ਬਰ ਮੀਂਹ-ਹਨੇਰੀ ਨਾਲ ਝੋਨੇ ਤੇ ਗੰਨੇ ਦੀ ਫ਼ਸਲ ਦਾ ਹੋਇਆ ਭਾਰੀ ਨੁਕਸਾਨ
Ad Position 24