15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

21 ਵੀਂ ਪੰਜਾਬ ਸਟੇਟ ਫੁੱਟਬਾਲ ਲੀਗ ਦਾ ਮੁਕਾਬਲਾ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਨੇ ਜਿੱਤਿਆ

ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਸੈਕੰਡ ਡਵੀਜ਼ਨ 21ਵੀ ਪੰਜਾਬ ਸਟੇਟ ਫੁੱਟਬਾਲ ਲੀਗ ਦਾ ਮੁਕਾਬਲਾ ਇੱਥੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਫੁੱਟਬਾਲ ਸਟੇਡੀਅਮ ’ਚ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ। ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਫੁੱਟਬਾਲ ਅਕੈਡਮੀ ਬੰਗਾ ਦਰਮਿਆਨ ਹੋਏ ਲੀਗ ਦੇ ਮੁਕਾਬਲੇ ’ਚ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਦੀ ਟੀਮ ਨੇ ਬੰਗਾ ਦੀ ਟੀਮ ਨੂੰ 2-0 ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ਼ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਸੈਕੰਡ ਡਵੀਜ਼ਨ 21ਵੀ ਪੰਜਾਬ ਸਟੇਟ ਫੁੱਟਬਾਲ ਲੀਗ ਦਾ ਮੁਕਾਬਲਾ ਇੱਥੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਫੁੱਟਬਾਲ ਸਟੇਡੀਅਮ ’ਚ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ। ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਫੁੱਟਬਾਲ ਅਕੈਡਮੀ ਬੰਗਾ ਦਰਮਿਆਨ ਹੋਏ ਲੀਗ ਦੇ ਮੁਕਾਬਲੇ ’ਚ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਦੀ ਟੀਮ ਨੇ ਬੰਗਾ ਦੀ ਟੀਮ ਨੂੰ 2-0 ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ਼ ਕੀਤੀ। ਮੈਚ ਦੌਰਾਨ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ। ਇਸ ਮੌਕੇ ਟੂਰਨਾਮੈਂਟ ਕਮੇਟੀ ਵੱਲੋਂ ਯੋਗ ਰਾਜ ਗੰਭੀਰ, ਸ਼ਲਿੰਦਰ ਰਾਣਾ ਡੀ.ਪੀ.ਈ., ਅਮਨਦੀਪ ਬੈਂਸ, ਹਰਮਨ ਖਾਬੜਾ, ਸੰਨੀ ਖਾਬੜਾ, ਪਵਨ ਸੈਣੀ, ਅਮਰੀਕ ਸਿੰਘ ਸੈਂਹਬੀ, ਕੇ.ਸੀ. ਪੁਰੀ, ਗਗਨਦੀਪ ਥਾਂਦੀ, ਸੁਪਰਡੈਂਟ ਪਰਮਿੰਦਰ ਸਿੰਘ, ਕੋਚ ਹਰਦੀਪ ਸਿੰਘ ਗਿੱਲ, ਕੋਚ ਜਸਵੀਰ ਭਾਰਟਾ, ਤਰਲੋਚਨ ਸਿੰਘ ਗੋਲੀਆਂ ਤੇ ਹੋਰ ਮੈਂਬਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਣਾ ’ਚ ਡਰੋਨ ਸ਼ੋਅ ਅੱਜ- ਡਾ: ਰਵਜੋਤ ਸਿੰਘ ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਅਕਾਲੀ ਦਲ (ਬ) ਵਲੋਂ ਬਿਜਲੀ ਦਫ਼ਤਰ ਵਿਖੇ ਧਰਨਾ ਅੱਜ
Ad Position 24