15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਆਯੂਸ਼ ਤੇ ਅੰਕਿਤਾ ਨੇ ਨੇਤਰਦਾਨ ਕਰਨ ਦਾ ਪ੍ਰਣ ਲਿਆ

ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਮਾਜ ਸੇਵੀ ਆਯੂਸ਼ ਅਤੇ ਅੰਕਿਤਾ ਜਿਨ੍ਹਾਂ ਨੇ ਆਪਣੇ ਵਿਆਹ ਦੀ ਰਿਸੈੱਪਸ਼ਨ ਮੌਕੇ ਖ਼ੂਨਦਾਨ ਕੈਂਪ ਲਗਾਇਆ ਤੇ ਖ਼ੁਦ ਖ਼ੂਨਦਾਨ ਕਰਕੇ ਹੋਰਨਾਂ ਨੂੰ ਇਸ ਪ੍ਰਤੀ ਪ੍ਰੇਰਿਤ ਕੀਤਾ। ਉਕਤ ਜੋੜੇ ਨੇ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਿਖੇ ਨੇਤਰਦਾਨ ਕਰਨ ਦਾ ਪ੍ਰਣ ਲਿਆ ਅਤੇ ਸੰਕਲਪ ਲਿਆ ਕਿ ਉਹ ਖ਼ੂਨਦਾਨ ਸੇਵਾ ਦੇ ਨਾਲ-ਨਾਲ ਨੇਤਰਹੀਣ ਲੋਕਾਂ ਦੀ ਜ਼ਿੰਦਗੀ ਨੂੰ ਰੌਸ਼ਨੀ ਪ੍ਰਦਾਨ ਕਰਨ ਲਈ ਆਪਣੀਆਂ ਸੇਵਾਵਾਂ ਦੇਣਗੇ ਅਤੇ ਖੂਨ ਦਾਨ, ਨੇਤਰ ਦਾਨ ਅਤੇ ਅੰਗ ਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਆਪਣੀਆਂ ਸੇਵਾਵਾਂ ਦੇਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਮਾਜ ਸੇਵੀ ਆਯੂਸ਼ ਅਤੇ ਅੰਕਿਤਾ ਜਿਨ੍ਹਾਂ ਨੇ ਆਪਣੇ ਵਿਆਹ ਦੀ ਰਿਸੈੱਪਸ਼ਨ ਮੌਕੇ ਖ਼ੂਨਦਾਨ ਕੈਂਪ ਲਗਾਇਆ ਤੇ ਖ਼ੁਦ ਖ਼ੂਨਦਾਨ ਕਰਕੇ ਹੋਰਨਾਂ ਨੂੰ ਇਸ ਪ੍ਰਤੀ ਪ੍ਰੇਰਿਤ ਕੀਤਾ। ਉਕਤ ਜੋੜੇ ਨੇ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਿਖੇ ਨੇਤਰਦਾਨ ਕਰਨ ਦਾ ਪ੍ਰਣ ਲਿਆ ਅਤੇ ਸੰਕਲਪ ਲਿਆ ਕਿ ਉਹ ਖ਼ੂਨਦਾਨ ਸੇਵਾ ਦੇ ਨਾਲ-ਨਾਲ ਨੇਤਰਹੀਣ ਲੋਕਾਂ ਦੀ ਜ਼ਿੰਦਗੀ ਨੂੰ ਰੌਸ਼ਨੀ ਪ੍ਰਦਾਨ ਕਰਨ ਲਈ ਆਪਣੀਆਂ ਸੇਵਾਵਾਂ ਦੇਣਗੇ ਅਤੇ ਖੂਨ ਦਾਨ, ਨੇਤਰ ਦਾਨ ਅਤੇ ਅੰਗ ਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਆਪਣੀਆਂ ਸੇਵਾਵਾਂ ਦੇਣਗੇ। ਇਸ ਮਹਾਨ ਸੇਵਾ ਕਾਰਜ ਲਈ ਡਾ: ਨੇਹਾ ਪੋਲ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਨੇਤਰਦਾਨ ਸਨਮਾਨਿਤ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਅਤੇ ਬਲਜੀਤ ਸਿੰਘ ਪਨੇਸਰ ਵਲੋਂ ਵੀ ਇਸ ਜੋੜੀ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਹਾਨ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਅੱਜ ਹੋਵੇਗਾ ਆਰੰਭ
Ad Position 24