16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਧਾਇਕ ਐਡ. ਘੁੰਮਣ ਨੇ ਖੁੱਲ੍ਹੇ ਦਰਬਾਰ ’ਚ ਸਮੱਸਿਆਵਾਂ ਸੁਣੀਆਂ

ਤਲਵਾੜਾ, 16 ਸਤੰਬਰ (ਮਹਿਤਾ)- ਆਮ ਆਦਮੀ ਪਾਰਟੀ ਦੇ ਤਲਵਾੜਾ ਸਥਿਤ ਦਫ਼ਤਰ ਵਿਖੇ ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਤਲਵਾੜਾ ਖੇਤਰ ਵਾਸੀਆਂ ਦੀਆਂ ਸਮੱਸਿਆਵਾਂ ਬਹੁਤ ਹੀ ਧਿਆਨ ਨਾਲ ਸੁਣੀਆਂ।

Ad Position 21
No active advertisement
ਅਜੀਤ ਡੈਸਕ 17-09-2026
ਤਲਵਾੜਾ, 16 ਸਤੰਬਰ (ਮਹਿਤਾ)- ਆਮ ਆਦਮੀ ਪਾਰਟੀ ਦੇ ਤਲਵਾੜਾ ਸਥਿਤ ਦਫ਼ਤਰ ਵਿਖੇ ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਤਲਵਾੜਾ ਖੇਤਰ ਵਾਸੀਆਂ ਦੀਆਂ ਸਮੱਸਿਆਵਾਂ ਬਹੁਤ ਹੀ ਧਿਆਨ ਨਾਲ ਸੁਣੀਆਂ। ਉਨ੍ਹਾਂ ਜ਼ਿਆਦਾਤਰ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕਰਵਾ ਦਿੱਤਾ ਅਤੇ ਕੁੱਝ ਦੇ ਨਿਪਟਾਰੇ ਲਈ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ। ਐਡ. ਘੁੰਮਣ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਨਾਗਰਿਕ ਉਨ੍ਹਾਂ ਨੂੰ ਆਪਣੀ ਕਿਸੇ ਤਰ੍ਹਾਂ ਦੀ ਵੀ ਸਮੱਸਿਆ ਲਈ ਕਿਸੇ ਸਮੇਂ ਵੀ ਸਿੱਧੇ ਤੌਰ ਆ ਕੇ ਮਿਲ ਸਕਦਾ ਹੈ। ਇਸ ਮੌਕੇ ਪ੍ਰਧਾਨ ਹਰਸ ਕੁਮਾਰ, ਆਸੂ ਅਰੋੜਾ. ਬੀ. ਡੀ. ਪੀ. ਓ. ਵਿਕਰਮ, ਚੇਅਰਮੈਨ ਬੋਬੀ ਕੌਸ਼ਲ, ਐਮ. ਸੀ. ਜੋਗਿੰਦਰਪਾਲ ਛਿੰਦਾ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ’ਚ ਤਲਵਾੜਾ ਖੇਤਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ‘ਵੱਖਰਾ ਸੱਵਾਦ ਫੂਡ ਫੈਸਟੀਵੈੱਲ’ ਦਾ ਪੋਸਟਰ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਿਸ਼ਵਾਨਾਥ ਬੰਟੀ ਤੇ... ਅਗਲੀ ਖ਼ਬਰ ਬਿਜਲੀ ਦੇ ਕੱਟਾਂ ਨੂੰ ਲੈ ਕੇ ਅਕਾਲੀ ਦਲ (ਬਾਦਲ) ਵਲੋਂ ਗਰਿਡ ਭੋਖੜਾ ਵਿਖੇ ਰੋਸ ਧਰਨਾ
Ad Position 24