18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਾਬੀ ਵਲੋਂ ਪਿੰਡ ਸਿੰਘੋਵਾਲ ਨੂੰ 4 ਲੱਖ ਰੁਪਏ ਗਰਾਂਟ ਦੇਣ ਦਾ ਕੀਤਾ ਐਲਾਨ

ਨੰਗਲ ਬਿਹਾਲਾਂ, 17 ਸਤੰਬਰ (ਵਿਨੋਦ ਮਹਾਜਨ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਆਮ ਜਨਤਾ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ, ਜਿਸ ਕਾਰਨ ਲੋਕਾਂ ਦੀ ਹੈ ਆਵਾਜ਼, ਪੰਜਾਬ ਵਿਚ ਇਸ ਵਾਰ ਫਿਰ ਭਗਵੰਤ ਮਾਨ ਸਰਕਾਰ ਲਿਆਉਣ ਦੀ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੇ ਬਲਾਕ ਹਾਜੀਪੁਰ ਦੇ ਪਿੰਡ ਸਿੰਘੋਵਾਲ ਵਿਖੇ ਕਰਵਾਏ ਲੋਕ ਮਿਲਣੀ ਸਮਾਗਮ ਦੌਰਾਨ ਹਾਜ਼ਰ ਪਿੰਡ ਵਾਸੀਆਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਨੰਗਲ ਬਿਹਾਲਾਂ, 17 ਸਤੰਬਰ (ਵਿਨੋਦ ਮਹਾਜਨ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਆਮ ਜਨਤਾ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ, ਜਿਸ ਕਾਰਨ ਲੋਕਾਂ ਦੀ ਹੈ ਆਵਾਜ਼, ਪੰਜਾਬ ਵਿਚ ਇਸ ਵਾਰ ਫਿਰ ਭਗਵੰਤ ਮਾਨ ਸਰਕਾਰ ਲਿਆਉਣ ਦੀ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੇ ਬਲਾਕ ਹਾਜੀਪੁਰ ਦੇ ਪਿੰਡ ਸਿੰਘੋਵਾਲ ਵਿਖੇ ਕਰਵਾਏ ਲੋਕ ਮਿਲਣੀ ਸਮਾਗਮ ਦੌਰਾਨ ਹਾਜ਼ਰ ਪਿੰਡ ਵਾਸੀਆਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਪਿੰਡ ਦੀ ਸਰਪੰਚ ਸੰਗੀਤਾ ਰਾਮਗੜ੍ਹੀਆ, ਬਲਾਕ ਪ੍ਰਧਾਨ ਠਾਕੁਰ ਉਪਦੇਸ਼ ਰਾਣਾ, ਯੂਥ ਪ੍ਰਧਾਨ ਮੁਕੇਰੀਆਂ ਠਾਕੁਰ ਅਮਨ ਮਿਨਹਾਸ, ਜਤਿੰਦਰ ਰਾਣਾ, ਜੀਵਨ ਕੁਮਾਰੀ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਨੇ ਪਿੰਡ ਸਿੰਘੋਵਾਲ ਦੇ ਵਿਕਾਸ ਕਾਰਜਾਂ ਲਈ ਬਲਾਕ ਸੰਮਤੀ ਫ਼ੰਡ ਵਿਚੋਂ 3 ਲੱਖ ਅਤੇ ਪੰਜਾਬ ਸਰਕਾਰ ਵਲੋਂ 4 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪਿੰਡ ਸਿੰਘੋਵਾਲ ਦੇ ਸਰਪੰਚ ਸ੍ਰੀਮਤੀ ਸੰਗੀਤਾ ਰਾਮਗੜ੍ਹੀਆ ਤੇ ਪੰਚਾਇਤ ਮੈਂਬਰਾਂ ਵਲੋਂ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸੂਬੇਦਾਰ ਹਰਭਜਨ ਸਿੰਘ ਸੈਣੀ, ਬਲਵਿੰਦਰ ਸਿੰਘ ਬਿੰਦਾ, ਮਹਿੰਦਰ ਸਿੰਘ ਸੈਣੀ, ਫੌਜੀ ਰਣਜੀਤ ਮਿਨਹਾਸ, ਪ੍ਰਤਾਪ ਸਿੰਘ, ਪੰਚ ਬੰਧਨਾ ਦੇਵੀ, ਪੰਚਾਇਤ ਮੈਂਬਰ ਸੁਰਿੰਦਰ ਸਿੰਘ ਬਿੱਟੂ, ਬਲਾਕ ਸੰਮਤੀ ਮੈਂਬਰ ਪ੍ਰੀਤੀ ਰਾਣਾ, ਲੰਬੜਦਾਰ ਜਸ਼ਪਾਲ ਸਿੰਘ, ਬਿਧੀ ਚੰਦ, ਇੰਦਰਜੀਤ ਸੈਣੀ, ਰਘੂਨਾਥ ਸਿੰਘ ਮਿਨਹਾਸ, ਗੁਰਮੁਖ ਸਿੰਘ, ਬਲਵੰਤ ਸਿੰਘ ਸੈਣੀ ਸਮੇਤ ਨਜ਼ਦੀਕੀ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਾਂਦੀ ਦਾ ਤਗਮਾ ਜਿੱਤ ਕੇ ਵਾਪਸ ਪਰਤੀ ਐਨ. ਸੀ. ਸੀ. ਕੈਡਿਟ ਖ਼ੁਸ਼ੀ ਦਾ ਸਨਮਾਨ ਅਗਲੀ ਖ਼ਬਰ ਕੇਹਰ ਸਿੰਘ ਪਨੂੰ ਦੇ ਸਸਕਾਰ ਮੌਕੇ ਅੰਤਿਮ ਅਰਦਾਸ ‘ਚ ਹਾਜ਼ਰ ਪਰਿਵਾਰਕ ਮੈਂਬਰ, ਰਿਸ਼ਤੇਦਾਰ ਤੇ ਇਲਾਕਾ ਨਿਵਾਸੀ। ਕੇਹਰ ਸਿੰਘ...
Ad Position 24