18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਭਾਜਪਾ ਮੰਡਲ ਹਾਜੀਪੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

ਹਾਜੀਪੁਰ, 17 ਸਤੰਬਰ (ਜੋਗਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ’ਤੇ ਭਾਜਪਾ ਮੰਡਲ ਹਾਜੀਪੁਰ ਵਲੋਂ ਸਰਕਾਰੀ ਹਸਪਤਾਲ ਹਾਜੀਪੁਰ ਵਿਖੇ ਸੇਵਾ ਪਖਵਾੜਾ ਤਹਿਤ ਪ੍ਰੋਗਰਾਮ ਕਰਵਾਇਆ, ਜਿਸ ਵਿਚ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਵਿਸ਼ੇਸ਼ ਤੌਰ ’ਤੇ ਪੁੱਜੇ, ਜਿਨ੍ਹਾਂ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਹਾਜੀਪੁਰ ਵਿਖੇ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਨੂੰ ਦੁੱਧ ਵੰਡਿਆ ਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਇਸ ਮੌਕੇ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ, ਭਾਜਪਾ ਵਰਕਰ ਤੇ ਅਹੁਦੇਦਾਰਾਂ ਨੇ ਪ੍ਰਧਾਨ ਮੰਤਰੀ ਦੀ ਸਹਿਤ ਮੰਦ ਤੇ ਲੰਬੀ ਉਮਰ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 18-09-2026
ਹਾਜੀਪੁਰ, 17 ਸਤੰਬਰ (ਜੋਗਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ’ਤੇ ਭਾਜਪਾ ਮੰਡਲ ਹਾਜੀਪੁਰ ਵਲੋਂ ਸਰਕਾਰੀ ਹਸਪਤਾਲ ਹਾਜੀਪੁਰ ਵਿਖੇ ਸੇਵਾ ਪਖਵਾੜਾ ਤਹਿਤ ਪ੍ਰੋਗਰਾਮ ਕਰਵਾਇਆ, ਜਿਸ ਵਿਚ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਵਿਸ਼ੇਸ਼ ਤੌਰ ’ਤੇ ਪੁੱਜੇ, ਜਿਨ੍ਹਾਂ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਹਾਜੀਪੁਰ ਵਿਖੇ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਨੂੰ ਦੁੱਧ ਵੰਡਿਆ ਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਇਸ ਮੌਕੇ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ, ਭਾਜਪਾ ਵਰਕਰ ਤੇ ਅਹੁਦੇਦਾਰਾਂ ਨੇ ਪ੍ਰਧਾਨ ਮੰਤਰੀ ਦੀ ਸਹਿਤ ਮੰਦ ਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਮੰਡਲ ਪ੍ਰਧਾਨ ਭਾਜਪਾ ਸ਼ਮੀ ਵਸ਼ਿਸ਼ਟ, ਬਲਾਕ ਸੰਮਤੀ ਮੈਂਬਰ ਪਵਨ ਜਵਾਹਰ, ਜੋਗਿੰਦਰ ਸਿੰਘ ਮੈਣੀ, ਰੋਹਿਤ ਸਵਰਾਜ, ਕਰਨ ਠਾਕੁਰ ਚਕੜਿਆਲ, ਕਮਲ ਧਵਨ, ਧਰਮ ਪਾਲ, ਵਿਜੇ ਸ਼ਰਮਾ, ਸੁਰਿੰਦਰ ਸਿੰਘ, ਕੁਸ਼ਲਪਾਲ, ਮਹਿੰਦਰ ਸ਼ਰਮਾ, ਬਿ੍ਰਜ ਭੁਸ਼ਣ, ਸੰਜੀਵ ਕਪਿਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਕਰੀ ਪਾਲਣ ਸੰਬੰਧੀ 5 ਦਿਨਾਂ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਨਾਗਾਲੈਂਡ ਦੇ ਰਾਜਪਾਲ ਦਾ ਜਨਮ ਦਿਨ ਸਾਂਝੀ ਰਸੋਈ ’ਚ ਮਨਾਇਆ
Ad Position 24