18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੰਤ ਬਾਬਾ ਮੇਲਾ ਸਿੰਘ ਦੀ ਬਰਸੀ 25 ਨੂੰ

ਕੋਟਫ਼ਤੂਹੀ, 17 ਸਤੰਬਰ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਦੇ ਅਸਥਾਨ ‘ਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਮੇਲਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਸੰਤ ਸਮਾਗਮ ਅਤੇ ਕੀਰਤਨ ਦਰਬਾਰ 25 ਸਤੰਬਰ ਨੂੰ ਕਰਵਾਏ ਜਾ ਰਹੇ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਾ: ਡੀ.

Ad Position 21
No active advertisement
ਅਜੀਤ ਡੈਸਕ 18-09-2026
ਕੋਟਫ਼ਤੂਹੀ, 17 ਸਤੰਬਰ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਦੇ ਅਸਥਾਨ ‘ਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਮੇਲਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਸੰਤ ਸਮਾਗਮ ਅਤੇ ਕੀਰਤਨ ਦਰਬਾਰ 25 ਸਤੰਬਰ ਨੂੰ ਕਰਵਾਏ ਜਾ ਰਹੇ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਾ: ਡੀ.ਐੱਸ.ਪੀ. ਸੁਰਜੀਤ ਸਿੰਘ, ਜਰਨੈਲ ਸਿੰਘ, ਜੋਗਾ ਸਿੰਘ, ਤਰਸੇਮ ਸਿੰਘ, ਮਨਜੀਤ ਸਿੰਘ ਆਦਿ ਨੇ ਦੱਸਿਆ ਕਿ 25 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 25 ਸਤੰਬਰ ਨੂੰ ਪਾਏ ਜਾਣਗੇ, ਉਪਰੰਤ ਗਿਆਨੀ ਗੁਰਮੇਲ ਸਿੰਘ ਅਤੇ ਡੋਗਰਪੁਰ, ਭਾਈ ਜਤਿੰਦਰ ਸਿੰਘ ਮਲਿਕਪੁਰ, ਭਾਈ ਵਰਿੰਦਰ ਸਿੰਘ ਨਿਰਮਾਣ, ਭਾਈ ਸੁਖਦੇਵ ਸਿੰਘ ਨਡਾਲੋਂ ਆਦਿ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ 4 ਸਾਲਾਂ ਬਾਅਦ ਵੀ ਸਿੱਖਿਆ ਮੰਤਰੀ ਦੇ ‘ਦੀਵਾਲੀ ਗਿਫ਼ਟ’ ਵਾਲੇ ਵਾਅਦੇ ਦੀ ਨਿਕਲੀ ਫੂਕ- ਆਗੂ ਅਗਲੀ ਖ਼ਬਰ ਬੱਕਰੀ ਪਾਲਣ ਸੰਬੰਧੀ 5 ਦਿਨਾਂ ਸਿਖਲਾਈ ਕੋਰਸ ਕਰਵਾਇਆ
Ad Position 24