21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਿਦਿਆਰਥੀ ਰੋਜ਼ਾਨਾ ਮੈਨੂੰ ਸਵੇਰੇ 9 ਵਜੇ ਤੋਂ 12 ਵਜੇ ਤੱਕ ਮਿਲ ਸਕਦੇ-ਅਵਤਾਰ ਸਿੰਘ ਅਰੋੜਾ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨੌਜਵਾਨ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 20-09-2026
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨੌਜਵਾਨ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਐੱਸ. ਸੀ. ਸਮਾਜ ’ਚ ਵੱਡਾ ਅਸਰ ਰਸੂਖ਼ ਰੱਖਣ ਵਾਲੇ ਸੁਖਵਿੰਦਰ ਸਿੰਘ ਮੂਨਕ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਤੇ ਐੱਸ. ਸੀ. ਵਿੰਗ ਪੰਜਾਬ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਹੁਸ਼ਿਆਰਪੁਰ ਐੱਸ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਜਰਨੈਲ ਸਿੰਘ ਗੜ੍ਹਦੀਵਾਲ ਐਗਜ਼ੈਕਟਿਵ ਮੈਂਬਰ, ਹਲਕਾ ਸ਼ਾਮ ਚੁਰਾਸੀ ਦੇ ਸੇਵਾਦਾਰ ਮਦਨ ਮੋਹਨ ਮੂਸਾ, ਯੂਥ ਅਕਾਲੀ ਦਲ ਹੁਸ਼ਿਆਰਪੁਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਸਿੰਘਪੁਰ, ਚੀਫ਼ ਨਿਰਮਲ ਸਿੰਘ ਮੁਕੇਰੀਆਂ, ਲਖਵੰਤ ਸਿੰਘ ਚੀਮਾ ਦਸੂਹਾ, ਸਰਬਜੀਤ ਸਿੰਘ ਗੋਲਡੀ ਦਸੂਹਾ, ਜਥੇਦਾਰ ਕਿਰਪਾਲ ਸਿੰਘ ਜਾਜਾ, ਜਥੇਦਾਰ ਜਸਵਿੰਦਰ ਸਿੰਘ ਟਾਂਡਾਂ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਐੱਸ. ਸੀ. ਵਿੰਗ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬਹੁਤ ਵੱਡੀ ਮਜ਼ਬੂਤੀ ਮਿਲੇਗੀ। ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਮੂਨਕ ਨੇ ਪਾਰਟੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਪਾਰਟੀ ਨੇ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਬਲਜੀਤ ਸਿੰਘ ਕਾਨੂੰਗੋ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਗੁਰਦੇਵ ਸਿੰਘ ਜੀਆ ਨੱਥਾ, ਬਲਵਿੰਦਰ ਸਿੰਘ ਮਿਆਣੀ, ਜਰਨੈਲ ਸਿੰਘ ਗੋਮਰਾ, ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇਹਰੀਵਾਲ ਦੇ ਪ੍ਰਧਾਨ ਦੀਦਾਰ ਸਿੰਘ, ਡਾ. ਮੋਹਨ ਲਾਲ, ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਬੋਲੇਵਾਲ ਦੇ ਪ੍ਰਧਾਨ ਨੰਬਰਦਾਰ ਹਜ਼ਾਰਾ ਸਿੰਘ ਬੋਲੇਵਾਲ, ਡਾਕਟਰ ਅੰਬੇਡਕਰ ਯੂਥ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਦੀਪਾ, ਬੇਗਮਪੁਰਾ ਯੂਥ ਕਲੱਬ ਦੇ ਪ੍ਰਧਾਨ ਪ੍ਰਦੀਪ ਸਿੰਘ ਦੀਪੂ, ਪੰਚ ਤਜਿੰਦਰ ਸਿੰਘ ਲਾਡੀ, ਪੰਚ ਰਾਜਵਿੰਦਰ ਕੌਰ ਮੂਨਕ ਖ਼ੁਰਦ, ਪੰਚ ਕੁਲਵਿੰਦਰ ਕੌਰ ਮੂਨਕ, ਅਮਰਜੀਤ ਸਿੰਘ, ਤੀਰਥ ਸਿੰਘ ਮੂਨਕ, ਨੰਬਰਦਾਰ ਦਰਬਾਰਾ ਸਿੰਘ ਮੂਨਕ ਖ਼ੁਰਦ, ਪਰਮਜੀਤ ਸਿੰਘ ਪੰਮੀ, ਮਾਸਟਰ ਚਮਨ ਸਿੰਘ, ਪਰਮਜੀਤ ਸਿੰਘ ਬੱਬੀ ਗੋਮਰਾ, ਜੇ.ਈ ਜਰਨੈਲ ਸਿੰਘ ਗੋਮਰਾ, ਰਵਿੰਦਰ ਸਿੰਘ ਮੋਮੀ, ਜਸਬੀਰ ਸਿੰਘ ਮੋਮੀ, ਪਰਮਜੀਤ ਸਿੰਘ ਜੀਤੂ, ਗੁਰਦਿਆਲ ਸਿੰਘ ਸੈਣੀ, ਜਥੇਦਾਰ ਮਲਕੀਤ ਸਿੰਘ ਖ਼ਾਲਸਾ, ਪਰਮਜੀਤ ਸਿੰਘ ਖ਼ਾਲਸਾ, ਮੋਹਨਜੀਤ ਸਿੰਘ, ਜਥੇਦਾਰ ਹਰਜੀਤ ਸਿੰਘ ਹਰਸੀ ਪਿੰਡ, ਹੁਕਮ ਪ੍ਰੀਤ ਸਿੰਘ ਬਗੋਲਾ, ਬਾਬਾ ਰਜਿੰਦਰ ਸਿੰਘ ਖੁੱਡਾ, ਸਰਬਜੀਤ ਸਿੰਘ, ਦੇਸਰਾਜ ਸਿੰਘ ਬੋਲੇਵਾਲ, ਬੂਟਾ ਸਿੰਘ ਬੁੱਢੀ ਪਿੰਡ, ਹਰਜਿੰਦਰ ਸਿੰਘ, ਗੁਰਨਾਮ ਸਿੰਘ, ਰਾਜਾ ਸਿੰਘ, ਬਾਬਾ ਪ੍ਰਕਾਸ਼ ਸਿੰਘ, ਜਰਨੈਲ ਸਿੰਘ ਪੱਪੂ,ਜਥੇਦਾਰ ਅਵਤਾਰ ਸਿੰਘ ਬਿੱਟੂ, ਅਮਰੀਕ ਸਿੰਘ ਸੋਢੀ, ਮਨੋਹਰ ਸਿੰਘ ਰਿੰਕੂ, ਸੂਬੇਦਾਰ ਗੁਰਨਾਮ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਸੂਬੇਦਾਰ ਰਾਮ ਨਰਾਇਣ ਸਿੰਘ ਨੇ ਸੁਖਵਿੰਦਰ ਮੂਨਕ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਕੁਰਾਲਾ ਤੇ ਪੱਜੋਦਿੱਤਾ ’ਚ ਸਮਾਗਮ ਅਗਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਐਮ. ਪੀ. ਹਰਭਜਨ ਸਿੰਘ ਵਲੋਂ ਭੇਜੀ ਗਰਾਂਟ ਦੇ ਸੈਕਸ਼ਨ ਪੱਤਰ ਪੰਚਾਇਤਾਂ ਨੂੰ ਵੰਡੇ
Ad Position 24