ਅੰਡਰ-14 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਲਈ ਖਿਡਾਰੀਆਂ ਦਾ ਟਰਾਇਲ ਭਲਕੇ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਲੜਕਿਆਂ ਦੀ ਅੰਡਰ-14 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ’ਚ ਭਾਗ ਲੈਣ ਵਾਲੀ ਹੁਸ਼ਿਆਰਪੁਰ ਦੀ ਟੀਮ ਦਾ ਟਰਾਇਲ 21 ਸਤੰਬਰ ਨੂੰ ਸਥਾਨਕ ਸਰਕਾਰੀ ਕਾਲਜ ਗਰਾਊਂਡ ਐੱਚ. ਡੀ.
ਅਜੀਤ ਡੈਸਕ
20-09-2026