20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਨੇ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਨੂੰ 1-0 ਨਾਲ ਹਰਾਇਆ

ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 21ਵੀਂ ਪੰਜਾਬ ਸਟੇਟ ਸੈਕੰਡ ਡਵੀਜ਼ਨ ਫੁੱਟਬਾਲ ਲੀਗ ਦਾ ਮੁਕਾਬਲਾ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਫੁੱਟਬਾਲ ਸਟੇਡੀਅਮ ’ਚ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਪ੍ਰਬੰਧਾਂ ਹੇਠ ਕਰਵਾਇਆ। ਇਸ ਮੌਕੇ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਫੁੱਟਬਾਲ ਟੀਮ ਜਲੰਧਰ ਦਾ ਮੁਕਾਬਲਾ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਦਰਮਿਆਨ ਹੋਇਆ, ਜਿਸ ’ਚ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ 1-0 ਗੋਲ ਦੇ ਫ਼ਰਕ ਨਾਲ ਜੇਤੂ ਰਹੀ।

Ad Position 21
No active advertisement
ਅਜੀਤ ਡੈਸਕ 20-09-2026
ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 21ਵੀਂ ਪੰਜਾਬ ਸਟੇਟ ਸੈਕੰਡ ਡਵੀਜ਼ਨ ਫੁੱਟਬਾਲ ਲੀਗ ਦਾ ਮੁਕਾਬਲਾ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਫੁੱਟਬਾਲ ਸਟੇਡੀਅਮ ’ਚ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਪ੍ਰਬੰਧਾਂ ਹੇਠ ਕਰਵਾਇਆ। ਇਸ ਮੌਕੇ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਫੁੱਟਬਾਲ ਟੀਮ ਜਲੰਧਰ ਦਾ ਮੁਕਾਬਲਾ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਦਰਮਿਆਨ ਹੋਇਆ, ਜਿਸ ’ਚ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ 1-0 ਗੋਲ ਦੇ ਫ਼ਰਕ ਨਾਲ ਜੇਤੂ ਰਹੀ। ਇਸ ਮੌਕੇ ਮੁਕਾਬਲਾ ਸ਼ੁਰੂ ਕਰਵਾਉਣ ਸਮੇਂ ਟੀਮਾਂ ਨਾਲ ਜਾਣ-ਪਹਿਚਾਣ ਲਈ ਕਮੇਟੀ ਦੇ ਕੈਸ਼ੀਅਰ ਯੋਗ ਰਾਜ ਗੰਭੀਰ, ਸ਼ਲਿੰਦਰ ਸਿੰਘ ਰਾਣਾ ਡੀ. ਪੀ. ਈ., ਮਹਿੰਦਰਪਾਲ ਸਿੰਘ ਡੀ. ਪੀ. ਈ., ਅਮਰੀਕ ਸਿੰਘ ਸੈਂਹਬੀ, ਗਗਨਦੀਪ ਥਾਂਦੀ, ਕੇ. ਸੀ. ਪੁਰੀ, ਕੋਚ ਹਰਦੀਪ ਸਿੰਘ, ਤਰਲੋਚਨ ਸਿੰਘ ਗੋਲੀਆਂ ਤੇ ਹੋਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਗਣਪਤੀ ਉਤਸਵ ’ਚ ਲਾਇਨਜ਼ ਕਲੱਬ ਗੁਰੂਹਰਸਹਾਏ ਵਲੋਂ 5,100 ਦੀ ਰਾਸ਼ੀ ਭੇਟ ਅਗਲੀ ਖ਼ਬਰ ਸਰਕਾਰੀ ਸਕੂਲ ਡੱਫਰ ਦੇ ਦੋ ਅਧਿਆਪਕ ਬੈੱਸਟ ਟੀਚਰ ਐਵਾਰਡ ਨਾਲ ਸਨਮਾਨਿਤ
Ad Position 24