19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਦੇ ਚੇਅਰਮੈਨ ਸੰਜੀਵ ਚੇਚੀ ਦਾ ਤਾਜਪੋਸ਼ੀ ਸਮਾਗਮ ਨਵਾਂਸ਼ਹਿਰ ਵਿਖੇ ਅੱਜ

ਨਵਾਂਸ਼ਹਿਰ/ਟੱਪੀਆਂ ਖੁਰਦ, 19 ਸਤੰਬਰ (ਜਸਬੀਰ ਸਿੰਘ ਨੂਰਪੁਰ, ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸੰਜੀਵ ਚੇਚੀ ਦਾ ਅਹੁਦਾ ਸੰਭਾਲ ਤਾਜਪੋਸ਼ੀ ਸਮਾਗਮ ਤੇ ਨਵੇਂ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ 20 ਨੂੰ ਸਵੇਰੇ 11 ਵਜੇ ਬਲੂ ਮੂਨ ਰਿਜ਼ੋਰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਚੰਡੀਗੜ੍ਹ ਰੋਡ ’ਤੇ ਹੋਵੇਗਾ। ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਆਗੂਆਂ ਨੇ ਦੱਸਿਆ ਕਿ ਚੇਅਰਮੈਨ ਸੰਜੀਵ ਚੇਚੀ ਦੇ ਤਾਜਪੋਸ਼ੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਦੇ ਹੁਦੇਦਾਰ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-09-2026

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਹਲਕਾ ਚੱਬੇਵਾਲ ਦੇ ਆਬਜ਼ਰਬਰ ਨਿਯੁਕਤ ਅਗਲੀ ਖ਼ਬਰ ਨਵਾਂਸ਼ਹਿਰ ਮਿੱਲ ਦੇ ਦੋ ਮੈਂਬਰਾਂ ਨੂੰ ਪੰਜਾਬ ਸ਼ੂਗਰ ਮਿੱਲ ਯੂਨੀਅਨ ’ਚ ਮਿਲੀ ਵੱਡੀ ਜ਼ਿੰਮੇਵਾਰੀ
Ad Position 24