20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ ਮੀਟਿੰਗ

ਕੋਟਫ਼ਤੂਹੀ, 20 ਸਤੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਸਰਹਾਲਾ ਕਲਾਂ ਦੇ ਤਪ ਅਸਥਾਨ ’ਤੇ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੀ ਸਾਲਾਨਾ ਬਰਸੀ ਇਕ ਅਕਤੂਬਰ ਨੂੰ ਧਾਰਮਿਕ ਸਮਾਗਮ ਕਰਵਾਉਣ ਦੇ ਸੰਬੰਧ ਵਿਚ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਮੁੱਖ ਸੇਵਾਦਾਰ ਕਮਲਜੀਤ ਸਿੰਘ, ਸਰਪੰਚ ਮੋਹਣ ਸਿੰਘ, ਸੁਖਵਿੰਦਰ ਸਿੰਘ ਪੰਚ, ਬਲਜਿੰਦਰ ਸਿੰਘ ਪੰਚ, ਗੁਰਚਰਨ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਪਰਮਜੀਤ ਕੌਰ ਪੰਚ, ਸ਼ਬਨਮ ਪੰਚ, ਸਤਪਾਲ ਸਿੰਘ ਸੱਤਾ, ਬਲਵੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਤਰਸੇਮ ਸਿੰਘ, ਰਾਜਵਿੰਦਰ ਕੌਰ, ਦਵਿੰਦਰ ਸਿੰਘ, ਕਮਲਜੀਤ ਸਿੰਘ, ਗੁਰਦੀਪ ਸਿੰਘ ਡਾਂਡੀਆਂ, ਸੁਰਿੰਦਰ ਸਿੰਘ ਰਸੂਲਪੁਰ, ਨਮਨਪ੍ਰੀਤ ਸਿੰਘ, ਹਰਭਜਨ ਸਿੰਘ ਸੀਣਾ, ਰਾਜਿੰਦਰ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 21-09-2026
ਕੋਟਫ਼ਤੂਹੀ, 20 ਸਤੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਸਰਹਾਲਾ ਕਲਾਂ ਦੇ ਤਪ ਅਸਥਾਨ ’ਤੇ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੀ ਸਾਲਾਨਾ ਬਰਸੀ ਇਕ ਅਕਤੂਬਰ ਨੂੰ ਧਾਰਮਿਕ ਸਮਾਗਮ ਕਰਵਾਉਣ ਦੇ ਸੰਬੰਧ ਵਿਚ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਮੁੱਖ ਸੇਵਾਦਾਰ ਕਮਲਜੀਤ ਸਿੰਘ, ਸਰਪੰਚ ਮੋਹਣ ਸਿੰਘ, ਸੁਖਵਿੰਦਰ ਸਿੰਘ ਪੰਚ, ਬਲਜਿੰਦਰ ਸਿੰਘ ਪੰਚ, ਗੁਰਚਰਨ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਪਰਮਜੀਤ ਕੌਰ ਪੰਚ, ਸ਼ਬਨਮ ਪੰਚ, ਸਤਪਾਲ ਸਿੰਘ ਸੱਤਾ, ਬਲਵੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਤਰਸੇਮ ਸਿੰਘ, ਰਾਜਵਿੰਦਰ ਕੌਰ, ਦਵਿੰਦਰ ਸਿੰਘ, ਕਮਲਜੀਤ ਸਿੰਘ, ਗੁਰਦੀਪ ਸਿੰਘ ਡਾਂਡੀਆਂ, ਸੁਰਿੰਦਰ ਸਿੰਘ ਰਸੂਲਪੁਰ, ਨਮਨਪ੍ਰੀਤ ਸਿੰਘ, ਹਰਭਜਨ ਸਿੰਘ ਸੀਣਾ, ਰਾਜਿੰਦਰ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਮੀਟਿੰਗ ਵਿਚ ਪ੍ਰੋਗਰਾਮ ਕਰਵਾਉਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ, ਤੇ ਦੱਸਿਆ ਗਿਆ ਇਕ ਅਕਤੂਬਰ ਨੂੰ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਵਿਚ ਸੰਤ ਬਾਬਾ ਮਲਕੀਤ ਸਿੰਘ ਖ਼ਾਨਪੁਰ ਥਿਆੜਾ ਵਾਲੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ‘ਮਟਰ ਅਗੇਤਾ-8’ ਦਾ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲਬਧ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦਾ ਕੰਮ ਅਮਨ ਸਾਂਤੀ ਨਾਲ ਨੇਪਰੇ ਚੜ੍ਹਿਆ
Ad Position 24