23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਮਹਿਤਾਬਪੁਰ ਵਿਖੇ ਬੇਅੰਤ ਸਿੰਘ ਰੰਧਾਵਾ ਵਲੋਂ 10 ਲੱਖ ਵਾਲੇ ਕੈਸ਼ਲੈਸ ਕਾਰਡ ਵੰਡੇ

ਭੰਗਾਲਾ, 22 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ 10 ਲੱਖ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਪ੍ਰਦਾਨ ਕਰਨ ਲਈ ਸਿਹਤ ਕਾਰਡ ਵੰਡੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਅਗਵਾਈ ਹੇਠ ਬੇਅੰਤ ਸਿੰਘ ਰੰਧਾਵਾ ਮਾਰਕੀਟ ਕਮੇਟੀ ਚੇਅਰਮੈਨ ਵਲੋਂ ਪਿੰਡ ਵਿਖੇ ਲੋਕਾਂ ਨੂੰ ਕਾਰਡ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਬੇਅੰਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ 10 ਲੱਖ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਪ੍ਰਦਾਨ ਕਰਨ ਲਈ ਸਿਹਤ ਕਾਰਡ ਵੰਡੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-09-2026
ਭੰਗਾਲਾ, 22 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ 10 ਲੱਖ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਪ੍ਰਦਾਨ ਕਰਨ ਲਈ ਸਿਹਤ ਕਾਰਡ ਵੰਡੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਅਗਵਾਈ ਹੇਠ ਬੇਅੰਤ ਸਿੰਘ ਰੰਧਾਵਾ ਮਾਰਕੀਟ ਕਮੇਟੀ ਚੇਅਰਮੈਨ ਵਲੋਂ ਪਿੰਡ ਵਿਖੇ ਲੋਕਾਂ ਨੂੰ ਕਾਰਡ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਬੇਅੰਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ 10 ਲੱਖ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਪ੍ਰਦਾਨ ਕਰਨ ਲਈ ਸਿਹਤ ਕਾਰਡ ਵੰਡੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪਿੰਡਾਂ ਤੇ ਵਾਰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਕਾਰਡ ਵੰਡਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਹੈ। ਇਸ ਮੌਕੇ ਏ. ਐਨ. ਐਮ. ਸੁਨੀਤਾ, ਸਿਹਤ ਵਰਕਰ ਵਿਪਨ, ਸਰਪੰਚ ਦਿਲਬਾਗ ਸਿੰਘ ਰੰਧਾਵਾ ਤੇ ਆਸ਼ਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਈ. ਵੀ. ਐਮ. ਵੇਅਰਹਾਊਸ ਦਾ ਤਿਮਾਹੀ ਨਿਰੀਖਣ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ 3 ਖਿਡਾਰੀਆਂ ਦੀ ਨੈਸ਼ਨਲ ਖੇਡਾਂ ਲਈ ਚੋਣ
Ad Position 24