22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਾਬਾ ਨੰਦ ਲਾਲ ਸਕੂਲ ਸਹੌੜਾ ਡਡਿਆਲ ਵਿਖੇ ਵੰਦੇ ਮਾਤਰਮ ਸਮੂਹਿਕ ਗਾਇਨ 25 ਨੂੰ

ਨੰਗਲ ਬਿਹਾਲਾਂ, 22 ਸਤੰਬਰ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਵੰਦੇ ਮਾਤਰਮ ਸਾਮੂਹਿਕ ਗਾਇਨ ਦਾ ਆਯੋਜਨ 25 ਸਤੰਬਰ ਨੂੰ ਸਕੂਲ ਦੀ ਗਰਾਊਂਡ ਵਿਚ ਕੀਤਾ ਜਾਵੇਗਾ। ਇਸ ਸੰਬੰਧੀ ਠਾਕੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦੇ ਸੰਬੰਧ ’ਚ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਵਿਚ ਗੁਰਦੀਪ ਪਠਾਨੀਆ, ਕੈਪਟਨ ਸੁਰਜੀਤ ਸਿੰਘ ਤੇ ਤਜਿੰਦਰ ਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

Ad Position 21
No active advertisement
ਅਜੀਤ ਡੈਸਕ 23-09-2026
ਨੰਗਲ ਬਿਹਾਲਾਂ, 22 ਸਤੰਬਰ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਵੰਦੇ ਮਾਤਰਮ ਸਾਮੂਹਿਕ ਗਾਇਨ ਦਾ ਆਯੋਜਨ 25 ਸਤੰਬਰ ਨੂੰ ਸਕੂਲ ਦੀ ਗਰਾਊਂਡ ਵਿਚ ਕੀਤਾ ਜਾਵੇਗਾ। ਇਸ ਸੰਬੰਧੀ ਠਾਕੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦੇ ਸੰਬੰਧ ’ਚ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਵਿਚ ਗੁਰਦੀਪ ਪਠਾਨੀਆ, ਕੈਪਟਨ ਸੁਰਜੀਤ ਸਿੰਘ ਤੇ ਤਜਿੰਦਰ ਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਸਾਮੂਹਿਕ ਤੌਰ ਤੇ ਭਾਗ ਲੈਕੇ ਮਾਂ ਭਾਰਤੀ ਦੇ ਪ੍ਰਤੀ ਅਪਣੀ ਸ਼ਰਧਾ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਦਰਸਾਉਂਦੇ ਹੋਏ ਇਸ ਪੱਲ ਨੂੰ ਇਤਿਹਾਸਕ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂਆਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੱਕ ਪਹੁੰਚ, ਮਾਮਲਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਅਗਲੀ ਖ਼ਬਰ ਛੋਟੇ ਬੱਚੇ ਨੂੰ ਅਗਵਾ ਕਰਨ ਦੀ ਨੀਅਤ ਨਾਲ ਆਏ ਦੋ ਨੌਜਵਾਨ ਰੌਲਾ ਪਾਉਣ ’ਤੇ ਬੱਚੇ ਦਾ ਹੋਇਆ ਬਚਾਅ
Ad Position 24