22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਲੈਕਚਰਾਰ ਬਲਜੀਤ ਸਿੰਘ ਵਲੋਂ ਗ੍ਰੈਜੂਏਟ ਵੋਟਰਾਂ ਦਾ ਧੰਨਵਾਦ

ਦਸੂਹਾ, 22 ਸਤੰਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਜੋ ਕਿ 20 ਸਤੰਬਰ ਨੂੰ ਮੁਕੰਮਲ ਹੋਈ ਹੈ, ਇਸ ਵਿਚ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਲੈਕਚਰਾਰ ਬਲਜੀਤ ਸਿੰਘ ਨੇ ਇਸ ਚੋਣ ਮੁਹਿੰਮ ਵਿਚ ਉਨ੍ਹਾਂ ਨੂੰ ਵੋਟ ਦੇਣ ਵਾਲੇ ਤੇ ਸਾਥ ਦੇਣ ਵਾਲੇ ਸਾਰੇ ਹੀ ਗ੍ਰੈਜੂਏਟ ਵੋਟਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਸਹਿਯੋਗ ਮਿਲਣ ਦੀ ਆਸ ਪ੍ਰਗਟ ਕੀਤੀ। ਉਨ੍ਹਾਂ ਨੇ ਵੋਟਰਾਂ ਵਲੋਂ ਵਿਖਾਏ ਗਏ ਜਜ਼ਬੇ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਸ਼ਾਸਨ ਵਿਚ ਲੋਕਤੰਤਰੀ ਢਾਂਚੇ ਨੂੰ ਬਚਾਉਣ ਤੇ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਭਰਪੂਰ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 23-09-2026

Ad Position 22
No active advertisement
ਪਿਛਲੀ ਖ਼ਬਰ ਲੋਕ ਅੱਜ ਵੀ ਅਕਾਲੀ ਦਲ ਦਲ ( ਬ ) ਦੇ ਕੀਤੇ ਕੰਮਾਂ ਯਾਦ ਕਰਦੇ ਹਨ - ਨਰੇਸ਼ ਧੀਂਗਾਨ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗ... ਅਗਲੀ ਖ਼ਬਰ ਚੌਹਾਨ ਨੂੰ ਢਾਡੀ ਸਭਾ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕਰਨ ’ਤੇ ਆਗੂਆਂ ਨੇ ਖ਼ੁਸ਼ੀ ਪ੍ਰਗਟਾਈ
Ad Position 24