24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦੁਕਾਨ ’ਚੋਂ ਕੀਮਤੀ ਸਾਮਾਨ ਚੋਰੀ

ਮਾਹਿਲਪੁਰ, 23 ਸਤੰਬਰ (ਰਜਿੰਦਰ ਸਿੰਘ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਚੰਦੇਲੀ ਵਿਖੇ ਇਕ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ 40000 ਰੁਪਏ ਕੀਮਤ ਦੇ ਐਨਰਜੀ ਡਰਿੰਕ ਚੋਰੀ ਕਰ ਲਏ। ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਚੰਦੇਲੀ ਨੇ ਦੱਸਿਆ ਕਿ ਉਹ ਮਨਜੋਤ ਟੀ-ਸਟਾਲ ਦੀ ਦੁਕਾਨ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-09-2026
ਮਾਹਿਲਪੁਰ, 23 ਸਤੰਬਰ (ਰਜਿੰਦਰ ਸਿੰਘ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਚੰਦੇਲੀ ਵਿਖੇ ਇਕ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ 40000 ਰੁਪਏ ਕੀਮਤ ਦੇ ਐਨਰਜੀ ਡਰਿੰਕ ਚੋਰੀ ਕਰ ਲਏ। ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਚੰਦੇਲੀ ਨੇ ਦੱਸਿਆ ਕਿ ਉਹ ਮਨਜੋਤ ਟੀ-ਸਟਾਲ ਦੀ ਦੁਕਾਨ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਹ ਰਾਤ ਰੋਜ਼ਾਨਾ ਦੀ ਤਰ੍ਹਾਂ ਰਾਤ 10 ਕੁ ਵਜੇ ਦੁਕਾਨ ਬੰਦ ਕਰਕੇ ਘਰ ਨੂੰ ਚਲ ਗਿਆ ਅਤੇ ਜਦੋਂ ਉਹ ਸਵੇਰੇ 8 ਕੁ ਵਜੇ ਆਪਣੀ ਦੁਕਾਨ ਖੋਲ੍ਹਣ ਲੱਗਾ ਤਾਂ ਦੁਕਾਨ ਦੇ ਸ਼ਟਰ ਦੇ ਦੋਵੇਂ ਜਿੰਦਰੇ ਟੁੱਟੇ ਹੋਏ ਸਨ ਅਤੇ ਅੰਦਰੋਂ ਸਾਰੇ ਐਨਰਜੀ ਡਰਿੰਕ ਦੇ 6 ਡਾਲੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਹੋ ਗਿਆ ਸੀ, ਜਿਸ ਦੀ ਕੀਮਤ ਕਰੀਬ 40,000 ਰੁਪਏ ਬਣਦੀ ਹੈ। ਇਸ ਸਬੰਧੀ ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ’ਚ ਉਤਸ਼ਾਹ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਸਪਰਿੰਗਡੇਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਲੈਵਲ ਅਤੇ ਡਿਸਟ੍ਰਿਕ ਲੈਵਲ ਅਥਲੈਟਿਕਸ ਮੀਟ ਵਿਚ ਕੀਤਾ ਸ਼ਾਨਦਾਰ ਪ੍ਰਦ...
Ad Position 24