ਲੋਕ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਇੰਦੂ ਬਾਲਾ
ਹਾਜੀਪੁਰ, 26 ਸਤੰਬਰ (ਜੋਗਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ। ਇਹ ਪ੍ਰਗਟਾਵਾ ਸਾਬਕਾ ਵਿਧਾਇਕਾ ਇੰਦੂ ਬਾਲਾ ਨੇ ਬਲਾਕ ਹਾਜੀਪੁਰ ਦੇ ਪਿੰਡ ਬਾਬਾ ਈਸਾ ਵਿਖੇ ਕਾਂਗਰਸ ਪਾਰਟੀ ਦੀ ਵਿਸ਼ੇਸ਼ ਬੈਠਕ ਦੌਰਾਨ ਕੀਤਾ।
ਪਿੰਡ ਬਾਬਾ ਈਸਾ ਵਿਖੇ ਕਾਂਗਰਸ ਪਾਰਟੀ ਦੀ ਬੈਠਕ ਦੌਰਾਨ ਕਾਂਗਰਸੀ ਵਰਕਰਾਂ ਨਾਲ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਤੇ ਹੋਰ ਸੀਨੀਅਰ ਆਗੂ। ਤਸਵੀਰ : ਜੋਗਿੰਦਰ ਸਿੰਘ
27-09-2026