26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਿਧਾਇਕ ਘੁੰਮਣ ਵਲੋਂ ਪਿੰਡ ਬਰਿੰਗਲੀ ’ਚ ਖੇਡ ਪਾਰਕ ਤੇ ਹੈਲਥ ਵੈਲਨੈਸ ਸੈਂਟਰ ਦਾ ਉਦਘਾਟਨ

ਤਲਵਾੜਾ, 26 ਸਤੰਬਰ (ਮਹਿਤਾ)-ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਬਲਾਕ ਤਲਵਾੜਾ ਦੇ ਪਿੰਡ ਬਰਿੰਗਲੀ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਪਾਰਕ ਤੇ 34 ਲੱਖ ਰੁਪਏ ਦੀ ਲਾਗਤ ਨਾਲ ਡਿਸਪੈਂਸਰੀ ਦਾ ਉਦਘਾਟਨ ਆਪਣੇ ਕਰ ਕਮਲਾ ਨਾਲ ਕੀਤਾ। ਇਸ ਮੌਕੇ ਵਿਧਾਇਕ ਐਡ.

Ad Position 21
No active advertisement
ਅਜੀਤ ਡੈਸਕ 27-09-2026
ਤਲਵਾੜਾ, 26 ਸਤੰਬਰ (ਮਹਿਤਾ)-ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਬਲਾਕ ਤਲਵਾੜਾ ਦੇ ਪਿੰਡ ਬਰਿੰਗਲੀ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਪਾਰਕ ਤੇ 34 ਲੱਖ ਰੁਪਏ ਦੀ ਲਾਗਤ ਨਾਲ ਡਿਸਪੈਂਸਰੀ ਦਾ ਉਦਘਾਟਨ ਆਪਣੇ ਕਰ ਕਮਲਾ ਨਾਲ ਕੀਤਾ। ਇਸ ਮੌਕੇ ਵਿਧਾਇਕ ਐਡ. ਘੁੰਮਣ ਨੇ ਕਿਹਾ ਕਿ ਇਹ ਪਾਰਕ ਦਸੂਹਾ ਹਲਕੇ ਵਿਚ 24ਵਾਂ ਪਾਰਕ ਹੈ। ਪਹਿਲੀ ਵਾਰ ਕਿਸੇ ਸਰਕਾਰ ਨੇ ਖੇਡ ਸਟੇਡੀਅਮ ਬਣਾਉਣ ਦਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਸ਼ੀਰਵਾਦ ਸਦਕਾ ਹਲਕੇ ਦੇ ਸਾਰੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਬਰਿੰਗਲੀ ਵਿਨੋਦ ਕੁਮਾਰ, ਬੀ. ਡੀ. ਪੀ. ਓ. ਵਿਕਰਮ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਕੁਮਾਰ, ਡਾ. ਲਸ਼ਕਰ, ਐੱਸ. ਡੀ. ਓ. ਸ਼ਾਮਿਲੀ, ਸ਼ੰਭੂ ਦੱਤ, ਡਾ. ਸ਼ਿਵ ਦੱਤ, ਧਰਮਵੀਰ ਸ਼ਰਮਾ, ਪੁਸ਼ਪਿੰਦਰ ਜੋਗੀ, ਸੋਮਾ ਦੇਵੀ, ਅਜੈ ਸ਼ਰਮਾ, ਕਮਲ ਕਿਸ਼ੋਰ ਸਰਪੰਚ, ਪੰਚ ਅਸ਼ੋਕ ਕੁਮਾਰ, ਪ੍ਰਦੀਪ ਕੁਮਾਰ ਮੰਨੀ, ਰਾਜੇਸ਼ ਕੁਮਾਰ, ਸੁਮਿਤ ਜੋਸ਼ੀ, ਕਿਰਨ ਜੋਸ਼ੀ, ਸਕੁੰਤਲਾ ਦੇਵੀ, ਅਨਿਲ ਕੁਮਾਰ, ਅਨੀਤਾ ਕੁਮਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਭਜਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਅਗਲੀ ਖ਼ਬਰ ਸੱਪ ਦੇ ਡੰਗ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24