26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਾਲਮੀਕਿ ਸਭਾ ਗੜ੍ਹਦੀਵਾਲਾ ਨੇ 5ਵਾਂ ਖ਼ੂਨਦਾਨ ਕੈਂਪ ਲਗਾਇਆ

ਗੜ੍ਹਦੀਵਾਲਾ, 26 ਸਤੰਬਰ (ਚੱਗਰ)-ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵਲੋਂ ਵਾਲਮੀਕਿ ਮੰਦਰ ਗੜ੍ਹਦੀਵਾਲਾ ਵਿਖੇ ਇਲਾਕੇ ਦੇ ਸ਼ਰਧਾਲੂਆਂ ਦੇ ਸਹਿਯੋਗ ਨਾਲ 5ਵਾਂ ਖ਼ੂਨਦਾਨ ਕੈਂਪ ਲਗਾਇਆ, ਜਿਸ ਦੌਰਾਨ ਵੱਡੀ ਗਿਣਤੀ ’ਚ ਨੌਜਵਾਨਾਂ ਵਲੋਂ ਖ਼ੂਨਦਾਨ ਕੀਤਾ। ਇਸ ਮੌਕੇ ਚੇਅਰਮੈਨ ਵਿਨੋਦ ਕਲਿਆਣ ਤੇ ਸ਼ੁਭਮ ਸਹੋਤਾ ਗੜ੍ਹਦੀਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖ਼ੂਨਦਾਨ ਮਹਾਨ ਦਾਨ ਹੈ, ਇਸ ਲਈ ਸਭਾ ਵਲੋਂ ਹਰ ਸਾਲ ਇਹ ਖ਼ੂਨਦਾਨ ਕੈਂਪ ਲਗਾਇਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 27-09-2026
ਗੜ੍ਹਦੀਵਾਲਾ, 26 ਸਤੰਬਰ (ਚੱਗਰ)-ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵਲੋਂ ਵਾਲਮੀਕਿ ਮੰਦਰ ਗੜ੍ਹਦੀਵਾਲਾ ਵਿਖੇ ਇਲਾਕੇ ਦੇ ਸ਼ਰਧਾਲੂਆਂ ਦੇ ਸਹਿਯੋਗ ਨਾਲ 5ਵਾਂ ਖ਼ੂਨਦਾਨ ਕੈਂਪ ਲਗਾਇਆ, ਜਿਸ ਦੌਰਾਨ ਵੱਡੀ ਗਿਣਤੀ ’ਚ ਨੌਜਵਾਨਾਂ ਵਲੋਂ ਖ਼ੂਨਦਾਨ ਕੀਤਾ। ਇਸ ਮੌਕੇ ਚੇਅਰਮੈਨ ਵਿਨੋਦ ਕਲਿਆਣ ਤੇ ਸ਼ੁਭਮ ਸਹੋਤਾ ਗੜ੍ਹਦੀਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖ਼ੂਨਦਾਨ ਮਹਾਨ ਦਾਨ ਹੈ, ਇਸ ਲਈ ਸਭਾ ਵਲੋਂ ਹਰ ਸਾਲ ਇਹ ਖ਼ੂਨਦਾਨ ਕੈਂਪ ਲਗਾਇਆ ਜਾਂਦਾ ਹੈ। ਉਨ੍ਹਾਂ ਇਸ ਖ਼ੂਨਦਾਨ ਕੈਂਪ ਲਈ ਸਹਿਯੋਗ ਦੇਣ ਦੇ ਵਾਲੀਆਂ ਸ਼ਖ਼ਸੀਅਤਾਂ ਤੇ ਖ਼ੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਰਿਸ਼ੀ ਆਦੀਆ, ਸਲੀਮ ਕੌਸ਼ਲ, ਦੀਪਾ ਮਲਿਕ , ਗਗਨ ਮਲਿਕ, ਪੰਕਜ ਕਲਿਆਣ, ਤੇਜ਼ੀ, ਰਾਜਾ ਮੱਟੂ, ਸੁਰਿੰਦਰ ਸਿੰਦੋ, ਅਜੇ ਕਲਿਆਣ ਆਦਿ ਸਮੇਤ ਸਭਾ ਦੇ ਅਹੁਦੇਦਾਰ, ਮੈਂਬਰ ਤੇ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ’ਚ ਕੌਮੀ ਧੀ ਦਿਵਸ ਮਨਾਇਆ
Ad Position 24