27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਖੜੌਦੀ ਤੋ ਮੱਝ ਤੇ ਕੱਟੀ ਚੋਰੀ

ਕੋਟਫ਼ਤੂਹੀ, 27 ਸਤੰਬਰ (ਅਵਤਾਰ ਸਿੰਘ ਅਟਵਾਲ)-ਸੀਮਾ ਰਾਣੀ ਪੁੱਤਰੀ ਸਵ. ਜਗਰੂਪ ਸਿੰਘ ਨਿਵਾਸੀ ਪਿੰਡ ਖੜੌਦੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 16 ਸਤੰਬਰ ਦੀ ਰਾਤ ਨੂੰ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਪਸ਼ੂ ਵਾੜੇ ਵਿਚ ਬੰਨ੍ਹ ਕੇ ਗਈ, ਜਦੋਂ ਹਰ ਰੋਜ਼ ਦੀ ਤਰ੍ਹਾਂ ਉਹ 17 ਸਤੰਬਰ ਨੂੰ ਸਵੇਰੇ ਪਸ਼ੂਆਂ ਦੇ ਵਾੜੇ ਵਿਚ ਆਈ ਤੇ ਵੇਖਿਆ ਕਿ ਇਕ ਸੂਣ ਵਾਲੀ ਮੱਝ ਤੇ ਇੱਕ ਵੱਡੀ ਕੱਟੀ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਿਆ।

Ad Position 21
No active advertisement
ਅਜੀਤ ਡੈਸਕ 28-09-2026
ਕੋਟਫ਼ਤੂਹੀ, 27 ਸਤੰਬਰ (ਅਵਤਾਰ ਸਿੰਘ ਅਟਵਾਲ)-ਸੀਮਾ ਰਾਣੀ ਪੁੱਤਰੀ ਸਵ. ਜਗਰੂਪ ਸਿੰਘ ਨਿਵਾਸੀ ਪਿੰਡ ਖੜੌਦੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 16 ਸਤੰਬਰ ਦੀ ਰਾਤ ਨੂੰ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਪਸ਼ੂ ਵਾੜੇ ਵਿਚ ਬੰਨ੍ਹ ਕੇ ਗਈ, ਜਦੋਂ ਹਰ ਰੋਜ਼ ਦੀ ਤਰ੍ਹਾਂ ਉਹ 17 ਸਤੰਬਰ ਨੂੰ ਸਵੇਰੇ ਪਸ਼ੂਆਂ ਦੇ ਵਾੜੇ ਵਿਚ ਆਈ ਤੇ ਵੇਖਿਆ ਕਿ ਇਕ ਸੂਣ ਵਾਲੀ ਮੱਝ ਤੇ ਇੱਕ ਵੱਡੀ ਕੱਟੀ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਿਆ। ਇਸ ਸੰਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਸੜਕ ਹਾਦਸੇ ’ਚ ਐਕਟਿਵਾ ਸਵਾਰ ਔਰਤ ਦੀ ਮੌਤ
Ad Position 24