27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ 1 ਕਥਿਤ ਦੋਸ਼ੀ ਨੂੰ 16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਦੋਸ਼ੀ ਦੀ ਪਹਿਚਾਣ ਰਵੀ ਚੰਦ ਵਾਸੀ ਵਾਲਮੀਕਿ ਮੁਹੱਲਾ ਬਜਵਾੜਾ ਵਜੋਂ ਹੋਈ।

Ad Position 21
No active advertisement
ਅਜੀਤ ਡੈਸਕ 28-09-2026
ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ 1 ਕਥਿਤ ਦੋਸ਼ੀ ਨੂੰ 16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਦੋਸ਼ੀ ਦੀ ਪਹਿਚਾਣ ਰਵੀ ਚੰਦ ਵਾਸੀ ਵਾਲਮੀਕਿ ਮੁਹੱਲਾ ਬਜਵਾੜਾ ਵਜੋਂ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਕੱਢੀ ਨਸ਼ਾ ਵਿਰੋਧੀ ਯਾਤਰਾ ਦਾ ਕਿਸਾਨ ਆਗੂਆਂ ਵਲੋਂ ਵਿਰੋਧ ਅਗਲੀ ਖ਼ਬਰ ਖੜੌਦੀ ਤੋ ਮੱਝ ਤੇ ਕੱਟੀ ਚੋਰੀ
Ad Position 24