28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅੱਡਾ ਸਰਾਂ, 28 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤ ਪਲ ਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ। ਸੇਵਾ ਸਿਮਰਨ ਸੁਸਾਇਟੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਸ੍ਰੀ ਰਹਿਰਾਸ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਗਈ ਉਹ ਬੱਚਿਆਂ ਨੂੰ ਬਚਪਨ ਤੋਂ ਹੀ ਸਿੱਖੀ ਨਾਲ ਜੋੜਨ ਅਤੇ ਸੰਗਤਾਂ ਨੂੰ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਅੱਡਾ ਸਰਾਂ, 28 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤ ਪਲ ਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ। ਸੇਵਾ ਸਿਮਰਨ ਸੁਸਾਇਟੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਸ੍ਰੀ ਰਹਿਰਾਸ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਗਈ ਉਹ ਬੱਚਿਆਂ ਨੂੰ ਬਚਪਨ ਤੋਂ ਹੀ ਸਿੱਖੀ ਨਾਲ ਜੋੜਨ ਅਤੇ ਸੰਗਤਾਂ ਨੂੰ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਈ ਜਸਵਿੰਦਰ ਸਿੰਘ, ਪ੍ਰੇਮਪਾਲ ਸਿੰਘ, ਜੀਤ ਸਿੰਘ, ਡਾ. ਸਰਵਣ ਸਿੰਘ, ਗੁਰਵਿੰਦਰ ਸਿੰਘ, ਜੀਤ ਸਿੰਘ, ਹਰਬੰਸ ਸਿੰਘ, ਪ੍ਰਿਥੀਪਾਲ ਸਿੰਘ, ਸਵਰਨ ਸਿੰਘ, ਡਰਾਈਵਰ ਸਰਵਨ ਸਿੰਘ, ਅਵਤਾਰ ਸਿੰਘ, ਮਾ: ਸਰਵਣ ਸਿੰਘ, ਮੋਹਣ ਸਿੰਘ, ਸ਼ਿੰਗਾਰਾ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ ਬੱਬੂ, ਜਸਪ੍ਰੀਤ ਸਿੰਘ ਖ਼ਾਲਸਾ, ਕਮਲਪ੍ਰੀਤ ਸਿੰਘ, ਉਪਿੰਦਰ ਸਿੰਘ, ਸੁਖਨਿੰਦਰ ਸਿੰਘ ਕਲੋਟੀ, ਅਰਮਾਨਦੀਪ ਸਿੰਘ, ਦਿਲਜੋਤ ਸਿੰਘ, ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਨਗਰ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਟਰਸਾਈਕਲ ਰੈਲੀ ਕੱਢੀ ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਝੁੰਡ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ-ਐੱਮ. ਡੀ. ਖਲਨਾਇਕ ਸਿੰਘ ਘੋਗਰਾ
Ad Position 24