28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਯੁਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ‘ਵਿਸ਼ਵ ਰੇਬੀਜ਼ ਦਿਵਸ’ ਮਨਾਇਆ

ਪੱਸੀ ਕੰਢੀ, 28 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਆਯੁਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ‘ਵਿਸ਼ਵ ਰੇਬੀਜ਼ ਦਿਵਸ’ ਮਨਾਇਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ‘ਵਿਸ਼ਵ ਰੇਬੀਜ਼ ਦਿਵਸ’ ਹਰ ਸਾਲ 28 ਸਤੰਬਰ ਨੂੰ ਪੂਰੀ ਦੁਨੀਆ ’ਚ ਮਨਾਇਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 29-09-2026
ਪੱਸੀ ਕੰਢੀ, 28 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਆਯੁਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ‘ਵਿਸ਼ਵ ਰੇਬੀਜ਼ ਦਿਵਸ’ ਮਨਾਇਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ‘ਵਿਸ਼ਵ ਰੇਬੀਜ਼ ਦਿਵਸ’ ਹਰ ਸਾਲ 28 ਸਤੰਬਰ ਨੂੰ ਪੂਰੀ ਦੁਨੀਆ ’ਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਰੇਬੀਜ਼ ਬਾਰੇ ਲੋਕਾਂ ’ਚ ਜਾਗਰੂਕਤਾ ਫੈਲਾਉਣਾ ਹੈ। ਸਰਕਾਰੀ ਹਸਪਤਾਲਾਂ ’ਚ ਕੁੱਤੇ ਜਾਂ ਹੋਰ ਹਲਕੇ ਹੋਏ ਜਾਨਵਰ ਦੇ ਕੱਟਣ ’ਤੇ ਐਂਟੀ-ਰੇਬੀਜ਼ ਵੈਕਸੀਨ ਮੁਫ਼ਤ ਲਗਾਈ ਜਾਂਦੀ ਹੈ। ਇਸ ਮੌਕੇ ਨੀਸ਼ਾ ਦੇਵੀ ਪੰਚ, ਜੋਤੀ ਸ਼ਰਮਾ, ਅਨੀਤਾ ਦੇਵੀ, ਕ੍ਰਿਸ਼ਨਾ ਦੇਵੀ ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨਵਲੀਨ ਤੇ ਰਾਜਵਿੰਦਰ ਕੌਰ ਵਲੋਂ ਪੰਜਾਬ ’ਵਰਸਿਟੀ ਦੀ ਮੈਰਿਟ ਸੂਚੀ ’ਚ ਦੂਜਾ ਤੇ ਚੌਥਾ ਸਥ... ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹ...
Ad Position 24