29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਿਸਾਨ ਆਗੂਆਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਮਾਹਿਲਪੁਰ, 28 ਸਤੰਬਰ (ਰਜਿੰਦਰ ਸਿੰਘ)-ਮਾਹਿਲਪੁਰ ਵਿਖੇ ਕਿਸਾਨ ਆਗੂਆਂ ਤੇ ਨੌਜਵਾਨਾਂ ਵਲੋਂ ਮਿਲ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ। ਇਸ ਮੌਕੇ ਸ਼ਹੀਦ-ਏ-ਆਜ਼ਮ ਦੀ ਫ਼ੋਟੋ ਨੂੰ ਫੁੱਲਾ ਦੇ ਹਾਰਾਂ ਨਾਲ ਸਿੱਜਦਾ ਕਰਦਿਆਂ ਸਾਰੇ ਸਾਥੀਆਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਚਾਉਣ ਲਈ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਅਹਿਦ ਲਿਆ।

Ad Position 21
No active advertisement
ਅਜੀਤ ਡੈਸਕ 29-09-2026
ਮਾਹਿਲਪੁਰ, 28 ਸਤੰਬਰ (ਰਜਿੰਦਰ ਸਿੰਘ)-ਮਾਹਿਲਪੁਰ ਵਿਖੇ ਕਿਸਾਨ ਆਗੂਆਂ ਤੇ ਨੌਜਵਾਨਾਂ ਵਲੋਂ ਮਿਲ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ। ਇਸ ਮੌਕੇ ਸ਼ਹੀਦ-ਏ-ਆਜ਼ਮ ਦੀ ਫ਼ੋਟੋ ਨੂੰ ਫੁੱਲਾ ਦੇ ਹਾਰਾਂ ਨਾਲ ਸਿੱਜਦਾ ਕਰਦਿਆਂ ਸਾਰੇ ਸਾਥੀਆਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਚਾਉਣ ਲਈ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਅਹਿਦ ਲਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਤਲਵਿੰਦਰ ਸਿੰਘ ਹੀਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਇੱਕ ਨਾਮ ਨਹੀਂ ਹੈ ਸਗੋਂ ਦੇਸ਼ ਦੀ ਆਜ਼ਾਦੀ , ਹਿੰਮਤ, ਕੁਰਬਾਨੀ ਤੇ ਨੌਜਵਾਨੀ ਦੇ ਜਜ਼ਬੇ ਦਾ ਪ੍ਰਤੀਕ ਹੈ। ਇਸ ਮੌਕੇ ਖੇਡ ਪ੍ਰਮੋਟਰ ਜਗਰਾਜ ਸਿੰਘ ਜੱਗਾ, ਧੀਰਜ ਕੁਮਾਰ, ਪਰਮਿੰਦਰ ਸਿੰਘ, ਮਨੀ ਮਾਹਿਲਪੁਰ, ਹਰਪ੍ਰੀਤ ਸਿੰਘ ਹੈਪੀ ਮਾਹਿਲਪੁਰ ਨੇ ਦੇਸ਼ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਮਹੇਸ਼ ਨੇ ਮੁੱਕੇਬਾਜ਼ੀ ’ਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਸਿਵਲ ਸਰਜਨ ਹੁਸ਼ਿਆਰਪੁਰ ਵਲੋਂ ਰਹੀਮਪੁਰ ਖੇਤਰ ਵਿਚ ਡੇਂਗੂ ਰੋਕਥਾਮ ਗਤੀਵਿਧੀਆਂ ਦਾ ਜਾਇਜ਼ਾ
Ad Position 24