29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਧਾਇਕ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ ਵਿਖੇ ਫੈਂਸੀ ਲਾਈਟਾਂ ਦਾ ਉਦਘਾਟਨ

ਗੜ੍ਹਦੀਵਾਲਾ 28 ਸਤੰਬਰ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ ਕੋਈ ਰੋਡ ਵਿਖੇ ਲੱਖਾਂ ਰੁਪਏ ਖ਼ਰਚ ਕਰਕੇ ਲਗਾਈਆਂ ਫੈਂਸੀ ਲਾਈਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਗੜ੍ਹਦੀਵਾਲਾ ਨੂੰ ਖ਼ੂਬ ਸੂਰਤ ਬਣਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-09-2026
ਗੜ੍ਹਦੀਵਾਲਾ 28 ਸਤੰਬਰ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ ਕੋਈ ਰੋਡ ਵਿਖੇ ਲੱਖਾਂ ਰੁਪਏ ਖ਼ਰਚ ਕਰਕੇ ਲਗਾਈਆਂ ਫੈਂਸੀ ਲਾਈਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਗੜ੍ਹਦੀਵਾਲਾ ਨੂੰ ਖ਼ੂਬ ਸੂਰਤ ਬਣਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਦਿਸ਼ਾਤ ਬਹਿਲ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਵਲੋਂ ਵਿਧਾਇਕ ਜਸਵੀਰ ਰਾਜਾ ਗਿੱਲ ਦਾ ਸਵਾਗਤ ਕੀਤਾ। ਇਸ ਮੌਕੇ ਅੰਕੁਸ਼ ਪੰਡਿਤ, ਸੁਖਵਿੰਦਰ ਸਿੰਘ ਝਾਵਰ, ਕੌਂਸਲਰ ਸ਼ੈਂਕੀ ਕਲਿਆਣ, ਸੁਦੇਸ਼ ਕੁਮਾਰ ਟੋਨੀ, ਬਲਾਕ ਪ੍ਰਧਾਨ ਅਵਤਾਰ ਜੇ. ਈ., ਕੌਂਸਲਰ ਮੋਨਿਕਾ ਗੁਪਤਾ, ਕੌਂਸਲਰ ਮੋਨਿਕਾ ਉੱਪਲ, ਕੌਂਸਲਰ ਪ੍ਰਤਿਮਾ ਗੁਪਤਾ, ਰਾਜੂ ਗੁਪਤਾ, ਮਮਤਾ, ਮਾਸਟਰ ਰੇਸ਼ਮ ਸਿੰਘ, ਤਰਲੋਚਨ ਸਿੰਘ, ਰੋਬਿਨ ਕਪਲਾ, ਕੈਪਟਨ ਬਲਿੰਦਰ ਸਿੰਘ, ਪ੍ਰਦੀਪ ਕੁਮਾਰ, ਜਗਮੋਹਣ, ਪਾਉਸ਼ ਬਤਰਾ, ਗੁਰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ’ਚੋਂ ਕੱਢਣ ਲਈ ਖੇਡ ਮੁਕਾਬਲੇ ਕਰਾਉਣੇ ਸਮੇਂ ਦੀ ਮੁੱਖ ਲੋੜ-ਕੁਲਾਰ ਅਗਲੀ ਖ਼ਬਰ ਭੇੜਾ ਵਿਖੇ ਸਾਲਾਨਾ ਕੁਸ਼ਤੀ ਦੰਗਲ ਭੁਪਿੰਦਰ ਅਜਨਾਲਾ ਨੇ ਜਿੱਤੀ 1.10 ਲੱਖ ਦੀ ਵੱਡੀ ਮਾਲੀ
Ad Position 24