ਸੰਤ ਬਾਬਾ ਹੀਰਾ ਸਿੰਘ ਯਾਦਗਾਰੀ ਗੁਰਮਤਿ ਅਕੈਡਮੀ ਦੀ ਆਰੰਭਤਾ
ਖੁੱਡਾ, 29 ਸਤੰਬਰ (ਸਰਬਜੀਤ ਸਿੰਘ)-ਡੇਰਾ ਗੁਰੂਸਰ ਖੁੱਡਾ ਵਿਖੇ ਸੰਤ ਬਾਬਾ ਹੀਰਾ ਸਿੰਘ ਯਾਦਗਾਰੀ ਗੁਰਮਤਿ ਸੰਗੀਤ ਅਕੈਡਮੀ ਦੀ ਆਰੰਭਤਾ ਕੀਤੀ ਗਈ। ਡੇਰਾ ਗੁਰੂਸਰ ਖੁੱਡਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਦੀ ਅਗਵਾਈ ਵਿਚ ਉਨ੍ਹਾਂ ਦੇ ਸਹਿਯੋਗੀ ਸੰਤ ਸੁਖਜੀਤ ਸਿੰਘ ਦੀ ਦੇਖ-ਰੇਖ ਹੇਠ ਆਰੰਭ ਕੀਤੀ ਗਈ ।
ਡੇਰਾ ਗੁਰੂਸਰ ਖੁੱਡਾ ਵਿਖੇ ਗੁਰਮਤਿ ਸੰਗੀਤ ਅਕੈਡਮੀ ਦੀ ਆਰੰਭਤਾ ਕਰਦੇ ਹੋਏ ਸੰਤ ਤੇਜਾ ਸਿੰਘ, ਸੰਤ ਸੁਖਜੀਤ ਸਿੰਘ ਤੇ ਹੋਰ ਸ਼ਖ਼ਸੀਅਤਾਂ। ਤਸਵੀਰ : ਸਰਬਜੀਤ ਸਿੰਘ
30-09-2026