29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼੍ਰੋਮਣੀ ਅਕਾਲੀ ਦਲ ਦੀ ਮੰਨਣਹਾਨਾ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਦਾ ਇਕੱਠ

ਮਾਹਿਲਪੁਰ, 29 ਸਤੰਬਰ (ਰਜਿੰਦਰ ਸਿੰਘ)-2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀ ‘ਪੰਜਾਬ ਬਚਾਓ ਰੈਲੀ’ ਤਹਿਤ 2 ਅਕਤੂਬਰ ਨੂੰ ਪਿੰਡ ਮੰਨਣਹਾਨਾ ਵਿਖੇ ਰੱਖੀ ਵਿਸ਼ਾਲ ਰੈਲੀ ਜਿਸ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋ ਕੇ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਭਰਵੇਂ ਸਵਾਗਤ ਲਈ ਮਾਹਿਲਪੁਰ ਵਿਖੇ ਕੁੱਝ ਸਮਾਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਾਮਿਲ ਹੋਏ ਸਿਰ ਕੱਢ ਕਿਸਾਨ ਆਗੂ ਜਸਪਾਲ ਸਿੰਘ ਪਾਲਾ ਖ਼ਾਨਪੁਰ ਤੇ ਖੁਸ਼ਵੰਤ ਸਿੰਘ ਬੈਂਸ ਦੀ ਅਗਵਾਈ ’ਚ ਅਕਾਲੀ ਦਲ (ਬ) ਦੇ ਨੌਜਵਾਨ ਵਰਕਰਾਂ ਦਾ ਇਕੱਠ ਹੋਇਆ।

Ad Position 21
No active advertisement
ਅਜੀਤ ਡੈਸਕ 30-09-2026
ਮਾਹਿਲਪੁਰ, 29 ਸਤੰਬਰ (ਰਜਿੰਦਰ ਸਿੰਘ)-2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀ ‘ਪੰਜਾਬ ਬਚਾਓ ਰੈਲੀ’ ਤਹਿਤ 2 ਅਕਤੂਬਰ ਨੂੰ ਪਿੰਡ ਮੰਨਣਹਾਨਾ ਵਿਖੇ ਰੱਖੀ ਵਿਸ਼ਾਲ ਰੈਲੀ ਜਿਸ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋ ਕੇ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਭਰਵੇਂ ਸਵਾਗਤ ਲਈ ਮਾਹਿਲਪੁਰ ਵਿਖੇ ਕੁੱਝ ਸਮਾਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਾਮਿਲ ਹੋਏ ਸਿਰ ਕੱਢ ਕਿਸਾਨ ਆਗੂ ਜਸਪਾਲ ਸਿੰਘ ਪਾਲਾ ਖ਼ਾਨਪੁਰ ਤੇ ਖੁਸ਼ਵੰਤ ਸਿੰਘ ਬੈਂਸ ਦੀ ਅਗਵਾਈ ’ਚ ਅਕਾਲੀ ਦਲ (ਬ) ਦੇ ਨੌਜਵਾਨ ਵਰਕਰਾਂ ਦਾ ਇਕੱਠ ਹੋਇਆ। ਜਸਪਾਲ ਸਿੰਘ ਪਾਲਾ ਦੱਸਿਆ ਕਿ ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਚੱਬੇਵਾਲ ਦੀ ਅਗਵਾਈ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਜੁਝਾਰ ਸਿੰਘ ਮਹਿਨਾ, ਹੈਰੀ ਰਾਏ, ਸ਼ਰਨਦੀਪ ਸਿੰਘ, ਜਸਕਰਨ ਸਿੰਘ, ਜੁਝਾਰ ਸਿੰਘ ਮਹਿਨਾ, ਮਨਪ੍ਰੀਤ ਸਿੰਘ, ਗੋਲੂ ਪ੍ਰਧਾਨ, ਮਨੋਹਰ ਸਿੰਘ, ਪ੍ਰਭਜੋਤ ਸਿੰਘ, ਹਰਮਨ ਸਿੰਘ, ਮਨਪ੍ਰੀਤ ਸੇਠੀ, ਕੀਰਤ ਸਿੰਘ ਤੇ ਹੋਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ ਦੇ ਸੰਕਲਪ ਤੋਂ ਵਿਰੋਧੀ ਧਿਰ ਨਿਰਾਸ਼-ਅਜੈ ਕੌਸ਼ਲ ਸੇਠੂ ਅਗਲੀ ਖ਼ਬਰ ਮਿਆਣੀ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Ad Position 24