02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਕੂਟਰੀ ਨੂੰ ਬਚਾਉਦਿਆਂ ਸਕੂਲ ਬੱਸ ਪਲਟੀ- 2 ਬੱਚੇ ਮਾਮੂਲੀ ਜ਼ਖ਼ਮੀ

ਹੁਸ਼ਿਆਰਪੁਰ 1 ਅਕਤੂਬਰ (ਬਲਜਿੰਦਰ ਪਾਲ ਸਿੰਘ)- ਅੱਜ ਸਵੇਰੇ ਹੁਸ਼ਿਆਰਪੁਰ-ਦਸੂਹਾ ਮਾਰਗ ਨਜ਼ਦੀਕ ਪਿੰਡ ਮੁਰਾਦਪੁਰ ਨਜ਼ਦੀਕ ਇਕ ਸਕੂਲ ਦੀ ਬੱਸ ਸਕੂਟਰੀ ਨੂੰ ਬਚਾਉਂਦਿਆਂ ਪਲਟ ਗਈ ਜਿਸ ਕਾਰਨ ਬੱਸ ’ਚ ਸਵਾਰ 2-3 ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ । ਹਾਦਸੇ ਸਮੇਂ ਬੱਸ ਵਿੱਚ ਕਰੀਬ 30 ਬੱਚੇ ਸਵਾਰ ਸਨ ।

Ad Position 21
No active advertisement
ਅਜੀਤ ਡੈਸਕ 02-10-2026
ਹੁਸ਼ਿਆਰਪੁਰ 1 ਅਕਤੂਬਰ (ਬਲਜਿੰਦਰ ਪਾਲ ਸਿੰਘ)- ਅੱਜ ਸਵੇਰੇ ਹੁਸ਼ਿਆਰਪੁਰ-ਦਸੂਹਾ ਮਾਰਗ ਨਜ਼ਦੀਕ ਪਿੰਡ ਮੁਰਾਦਪੁਰ ਨਜ਼ਦੀਕ ਇਕ ਸਕੂਲ ਦੀ ਬੱਸ ਸਕੂਟਰੀ ਨੂੰ ਬਚਾਉਂਦਿਆਂ ਪਲਟ ਗਈ ਜਿਸ ਕਾਰਨ ਬੱਸ ’ਚ ਸਵਾਰ 2-3 ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ । ਹਾਦਸੇ ਸਮੇਂ ਬੱਸ ਵਿੱਚ ਕਰੀਬ 30 ਬੱਚੇ ਸਵਾਰ ਸਨ ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸਕੂਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਦੇ ਸੰਘਰਸ਼ ਦੀ ਜਿੱਤ ਹੋਈ- ਉਂਕਾਰ ਸਿੰਘ ਅਗਲੀ ਖ਼ਬਰ ਸੰਗਰੂਰ ਧਰਨੇ ’ਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ਚ ਕੰਪਿਊਟਰ ਅਧਿਆਪਕਾਂ ਨੇ ਕੀਤੀ ਸ਼ਮੂਲੀਅਤ
Ad Position 24