02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰਿੰਦਰ ਸਿੰਘ ਗੋਲਡੀ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗੜ੍ਹਸ਼ੰਕਰ ਦੇ ਅਬਜ਼ਰਵਰ ਬਣੇ

ਹੁਸ਼ਿਆਰਪੁਰ, 1 ਅਤੂਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਯੂਥ ਆਗੂ ਗੁਰਿੰਦਰ ਸਿੰਘ ਗੋਲਡੀ ਨੂੰ ਹਲਕਾ ਗੜ੍ਹਸ਼ੰਕਰ ਦੀ ਜ਼ਿੰਮੇਵਾਰੀ ਸੌਂਪਦੇ ਹੋਏ ਗੜ੍ਹਸ਼ੰਕਰ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਗੁਰਿੰਦਰ ਸਿੰਘ ਗੋਲਡੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਨਾਲ ਲੈ ਕੇ ਵਿਧਾਨਸਭਾ ਹਲਕਾ ਗੜ੍ਹਸ਼ੰਕਰ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾ ਕੇ ਮਜ਼ਬੂਤ ਬਣਾਉਣਗੇ।

Ad Position 21
No active advertisement
ਅਜੀਤ ਡੈਸਕ 02-10-2026
ਹੁਸ਼ਿਆਰਪੁਰ, 1 ਅਤੂਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਯੂਥ ਆਗੂ ਗੁਰਿੰਦਰ ਸਿੰਘ ਗੋਲਡੀ ਨੂੰ ਹਲਕਾ ਗੜ੍ਹਸ਼ੰਕਰ ਦੀ ਜ਼ਿੰਮੇਵਾਰੀ ਸੌਂਪਦੇ ਹੋਏ ਗੜ੍ਹਸ਼ੰਕਰ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਗੁਰਿੰਦਰ ਸਿੰਘ ਗੋਲਡੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਨਾਲ ਲੈ ਕੇ ਵਿਧਾਨਸਭਾ ਹਲਕਾ ਗੜ੍ਹਸ਼ੰਕਰ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾ ਕੇ ਮਜ਼ਬੂਤ ਬਣਾਉਣਗੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਗੁਰਿੰਦਰ ਸਿੰਘ ਗੋਲਡੀ 2 ਵਾਰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਨਾਲ ਪਾਰਟੀ ਦੇ ਹੋਰਨਾਂ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਪਲੇਸਮੈਂਟ ਕੈਂਪ ਤੇ ਸਵੈ-ਰੋਜ਼ਗਾਰ ਕੈਂਪ 5 ਨੂੰ - ਰਮਨਦੀਪ ਕੌਰ ਅਗਲੀ ਖ਼ਬਰ ਰੋਜ਼ਗਾਰ ਕੈਂਪ ਹਾਜੀਪੁਰ ਬੀਡੀਪੀਓ ਦਫ਼ਤਰ ਵਿਖੇ 5 ਨੂੰ
Ad Position 24