02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਰਕਾਰੀ ਸਕੂਲ ਕੰਧਾਲਾ ਸ਼ੇਖ਼ਾਂ ਵਿਖੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਕਰਵਾਏ

ਅੱਡਾ ਸਰਾਂ, 1 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਸੱਤਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਿਮਰਨਜੀਤ ਸਿੰਘ ਵਲੋਂ ਗਾਇਆ ਗਿਆ ਰੂਹਾਨੀ ਸ਼ਬਦ ‘ਸੱਚਾ ਸਾਹਿਬ’ ਰਿਲੀਜ਼ ਹੋ ਗਿਆ ਹੈ। ਪ੍ਰਿੰਸੀਪਲ ਪੂਜਾ ਪਟਿਆਲ ਨੇ ਹੋਣਹਾਰ ਵਿਦਿਆਰਥੀ ਦਾ ਸਨਮਾਨ ਕਰਦੇ ਹੋਏ ਆਖਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਸਿਮਰਨਜੀਤ ਦੀ ਸਖ਼ਤ ਮਿਹਨਤ, ਲਗਨ ਤੇ ਗਾਇਕੀ ਦੀ ਪ੍ਰਤਿਭਾ ਦੇ ਨਾਲ-ਨਾਲ ਵਿਕਟੋਰੀਆ ਸਕੂਲ ਵਲੋਂ ਦਿੱਤੇ ਜਾ ਰਹੇ ਨਿਰੰਤਰ ਸਹਿਯੋਗ ਅਤੇ ਮਾਰਗਦਰਸ਼ਨ ਦਾ ਨਤੀਜਾ ਹੈ।

Ad Position 21
No active advertisement
ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਸਿਮਰਨਜੀਤ ਸਿੰਘ ਵਲੋਂ ਗਾਇਆ ਸ਼ਬਦ ਰਿਲੀਜ਼ 02-10-2026
ਅੱਡਾ ਸਰਾਂ, 1 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਸੱਤਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਿਮਰਨਜੀਤ ਸਿੰਘ ਵਲੋਂ ਗਾਇਆ ਗਿਆ ਰੂਹਾਨੀ ਸ਼ਬਦ ‘ਸੱਚਾ ਸਾਹਿਬ’ ਰਿਲੀਜ਼ ਹੋ ਗਿਆ ਹੈ। ਪ੍ਰਿੰਸੀਪਲ ਪੂਜਾ ਪਟਿਆਲ ਨੇ ਹੋਣਹਾਰ ਵਿਦਿਆਰਥੀ ਦਾ ਸਨਮਾਨ ਕਰਦੇ ਹੋਏ ਆਖਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਸਿਮਰਨਜੀਤ ਦੀ ਸਖ਼ਤ ਮਿਹਨਤ, ਲਗਨ ਤੇ ਗਾਇਕੀ ਦੀ ਪ੍ਰਤਿਭਾ ਦੇ ਨਾਲ-ਨਾਲ ਵਿਕਟੋਰੀਆ ਸਕੂਲ ਵਲੋਂ ਦਿੱਤੇ ਜਾ ਰਹੇ ਨਿਰੰਤਰ ਸਹਿਯੋਗ ਅਤੇ ਮਾਰਗਦਰਸ਼ਨ ਦਾ ਨਤੀਜਾ ਹੈ। ਸਕੂਲ ਵਿਚ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਹੀ ਨਹੀਂ ਕਰਵਾਈ ਜਾਂਦੀ, ਸਗੋਂ ਉਨ੍ਹਾਂ ਨੂੰ ਹਰ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪੂਰੀ ਸਹਾਇਤਾ ਅਤੇ ਉਤਸ਼ਾਹ ਵੀ ਦਿੱਤਾ ਜਾਂਦਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਪੂਜਾ ਪਟਿਆਲ ਨੇ ਸਿਮਰਨਜੀਤ ਸਿੰਘ ਦੇ ਇਸ ਗਾਇਕੀ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਕੋਆਰਡੀਨੇਟਰ ਵਿਨੀਤਾ ਬਲੋਰੀਆ, ਸੁਜਾਤਾ ਛਾਬੜਾ, ਸ਼ਿਵਾਨੀ ਅਤੇ ਅਮਨੀਤ ਸੈਣੀ ਸਮੇਤ ਸਮੂਹ ਸਕੂਲ ਪਰਿਵਾਰ ਨੇ ਸਿਮਰਨਜੀਤ ਸਿੰਘ ਦੀ ਇਸ ਪ੍ਰਾਪਤੀ ‘ਤੇ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਅਗਲੀ ਖ਼ਬਰ ਸਮਾਜ ਸੇਵੀ ਕੁਲਵੰਤ ਸਿੰਘ ਸੈਣੀ ਨੇ 100ਵੀਂ ਵਾਰ ਕੀਤਾ ਖ਼ੂਨਦਾਨ
Ad Position 24