ਪਲੇਅ-ਵੇਅ ਮਾਡਲ ਸਕੂਲ ’ਚ ਅੰਤਰ-ਕਲਾਸ ਡਰਾਇੰਗ ਅਤੇ ਪੇਂਟਿੰਗ ਮੁਕਾਬਲਾ ਕਰਵਾਇਆ
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਪਲੇਅ-ਵੇਅ ਮਾਡਲ ਸਕੂਲ ਹੁਸ਼ਿਆਰਪੁਰ ਵਿਖੇ ਵੱਖ-ਵੱਖ ਵਿਸ਼ਿਆਂ ‘ਤੇ ਅੰਤਰ-ਕਲਾਸ ਡਰਾਇੰਗ ਅਤੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ‘ਚ ਪਹਿਲੀ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਅੰਤਰ-ਕਲਾਸ ਡਰਾਇੰਗ ਤੇ ਪੇਂਟਿੰਗ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨਾਲ ਸਟਾਫ਼ ਮੈਂਬਰ।
02-10-2026