ਸਕੂਲਾਂ ’ਚ ਜੀਵਨ ਹੁਨਰ ਪਾਠਕ੍ਰਮ ਨੂੰ ਲਾਗੂ ਕਰਨ ਲਈ ਅਧਿਆਪਕਾਂ ਨੂੰ ਸਿਖਲਾਈ ਦਿੱਤੀ
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਹੁਸ਼ਿਆਰਪੁਰ ਨੇ ਡਾਇਟ ਪ੍ਰਿੰਸੀਪਲ ਧਰਮਿੰਦਰ ਸ਼ਰਮਾ ਦੀ ਅਗਵਾਈ ਹੇਠ ‘ਜੀਵਨ ਹੁਨਰ ਪਾਠਕ੍ਰਮ’ ਵਿਸ਼ੇ ‘ਤੇ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੀ ਅਗਵਾਈ ਡਾਇਟ ਫੈਕਲਟੀ ਮੈਂਬਰ ਡਾ.
ਸਿਖਲਾਈ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਅਧਿਆਪਕਾਂ ਨਾਲ ਡਾ. ਰਿਤੂ ਕੁਮਰਾ, ਡਾ. ਹਰਦੀਪ ਤੇ ਮੁੱਖ ਅਧਿਆਪਕਾ ਹਰਪ੍ਰੀਤ ਕੌਰ।
02-10-2026